Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਨਗਰ ਕੌਂਸਲ ਫਾਜਿ਼ਲਕਾ ਤੇ ਪੁਲਿਸ ਨੇ ਬੇਸਹਾਰਾ ਜਾਨਵਰਾਂ ਨੂੰ ਪਾਇਆਂ ਰੇਡੀਅਮ ਬੈਲਟਾਂ
- 119 Views
- kakkar.news
- January 14, 2023
- Punjab
ਨਗਰ ਕੌਂਸਲ ਫਾਜਿ਼ਲਕਾ ਤੇ ਪੁਲਿਸ ਨੇ ਬੇਸਹਾਰਾ ਜਾਨਵਰਾਂ ਨੂੰ ਪਾਇਆਂ ਰੇਡੀਅਮ ਬੈਲਟਾਂ
ਫਾਜਿ਼ਲਕਾ, 14 ਜਨਵਰੀ 2023 (ਅਨੁਜ ਕੱਕੜ ਟੀਨੂੰ)
ਸੁੱਰਖਿਅਤ ਪੰਜਾਬ ਸੋਹਣਾ ਪੰਜਾਬ ਦੇ ਥੀਮ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਹਫਤੇ ਦੇ ਤਹਿਤ ਨਗਰ ਕੌਂਸਲ ਫਾਜਿ਼ਲਕਾ ਅਤੇ ਪੁਲਿਸ ਵੱਲੋਂ ਬੇਸਹਾਰਾ ਜਾਨਵਰਾ ਦੇ ਰੇਡੀਅਮ ਬੈਲਟਾਂ ਪਾਈਆਂ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਨੂੰ ਸੜਕ ਸੁਰੱਖਿਆ ਹਫਤੇ ਦੌਰਾਨ ਗਤੀਵਿਧੀਆਂ ਕਰਨ ਲਈ ਕਿਹਾ ਗਿਆ ਹੈ।
ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਮੰਗਤ ਕੁਮਾਰ ਨੇ ਦੱਸਿਆ ਕਿ ਪਹਿਲਾਂ ਕੁਝ ਜਾਨਵਰ ਸਰਕਾਰੀ ਗਊਸਾ਼ਲਾ ਵਿਚ ਭੇਜ਼ੇ ਗਏ ਸਨ ਅਤੇ ਹੁਣ ਕੌਂਸਲ ਵੱਲੋਂ ਬੇਸਹਾਰਾ ਜਾਨਵਾਰਾਂ ਦੇ ਗਲਾਂ ਵਿਚ ਰਿਫਲੈਕਟਰ ਵਾਲੀਆਂ ਟੇਪਾਂ ਪਾਈਆਂ ਗਈਆਂ ਹਨ ਜਿਸ ਨਾਲ ਰਾਤ ਸਮੇਂ ਇੰਨ੍ਹਾਂ ਦੇ ਸੜਕ ਤੇ ਬੈਠੇ ਹੋਣ ਦਾ ਪਤਾ ਲੱਗ ਸਕੇਗਾ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਨਾਲ ਸੜਕ ਹਾਦਸੇ ਘੱਟ ਕਰਨ ਵਿਚ ਮਦਦ ਮਿਲੇਗੀ।ਇਸ ਕੰਮ ਵਿਚ ਪੰਜਾਬ ਪੁਲਿਸ ਦੇ ਟ੍ਰੇਫਿਕ ਵਿੰਗ ਵੱਲੋਂ ਵੀ ਮਦਦ ਕਰਦਿਆਂ ਗਾਂਵਾਂ ਦੇ ਗਲਾਂ ਵਿਚ ਰੇਡੀਅਮ ਬੈਲਟਾਂ ਪਾਈਆਂ ਗਈਆਂ।

Categories

Recent Posts