Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਨ ਦੇ ਦਿੱਤੇ ਹੁਕਮ
- kakkar.news
- January 17, 2023
- Politics Punjab
ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ, 17 ਜਨਵਰੀ, 2023 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ
ਕਿਸੇ ਨੂੰ ਵੀ ਪੰਜਾਬ ਦੀ ਹਵਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ…ਇਸ ਲਈ ਕਾਨੂੰਨੀ ਮਾਹਿਰਾਂ ਦੀ ਸਲਾਹ ਤੋਂ ਬਾਅਦ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ…ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਭਵਿੱਖ ਵਿੱਚ ਵੀ ਜੇ. ਕੋਈ ਵੀ ਵਾਤਾਵਰਣ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ, ”
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026