Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਚੰਡੀਗੜ੍ਹ ਨਗਰ ਨਿਗਮ ‘ਤੇ ਭਾਜਪਾ ਦਾ ਕਬਜ਼ਾ, ਅਨੂਪ ਗੁਪਤਾ ਬਣੇ ਟ੍ਰਾਈ-ਸਿਟੀ ਦੇ ਨਵੇਂ ਮੇਅਰ,
- kakkar.news
- January 17, 2023
- Politics Punjab
ਚੰਡੀਗੜ੍ਹ ਨਗਰ ਨਿਗਮ ‘ਤੇ ਭਾਜਪਾ ਦਾ ਕਬਜ਼ਾ, ਅਨੂਪ ਗੁਪਤਾ ਬਣੇ ਟ੍ਰਾਈ-ਸਿਟੀ ਦੇ ਨਵੇਂ ਮੇਅਰ,
ਚੰਡੀਗੜ੍ਹ 17 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਚੰਡੀਗੜ੍ਹ ਨਗਰ ਨਿਗਮ ’ਤੇ ਆਖਰਕਾਰ ਬੀ.ਜੇ.ਪੀ ਕਬਜ਼ਾ ਕਰ ਲਿਆ। ਚੰਡੀਗੜ੍ਹ ਤੋਂ ਅੱਜ ਭਾਜਪਾ ਉਮੀਦਵਾਰ ਅਨੂਪ ਗੁਪਤਾ ਨਗਰ ਨਿਗਮ ਦੇ ਨਵੇਂ ਮੇਅਰ ਦੀ ਚੋਣ ਕਰ ਲਈ ਗਈ ਹੈ। ਗੁਪਤਾ ਨੂੰ 15 ਅਤੇ ਜਸਬੀਰ ਨੂੰ ਸਿੰਘ ਨੂੰ 14 ਵੋਟਾਂ ਮਿਲੀਆਂ। ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਮੰਗ ‘ਤੇ ਦੋਬਾਰਾ ਗਿਣਤੀ ਤਾਂ ਹੋ ਗਈ ਪਰ ਨਤੀਜਾ ਉਹੀ ਰਿਹਾ। ਦੱਸ ਦੇਈਏ ਕਿ ਸਾਲ 2022 ਵਿੱਚ ਸੀ ਚੰਡੀਗੜ੍ਹ ਵਿੱਚ ਨਗਰ ਨਿਗਮ ਦੀਆਂ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ ਅਤੇ ‘ਆਪ’ ਨੇ 35 ‘ਚੋਂ 14 ਸੀਟਾਂ ਤੇ ਆਪਣਾ ਕਬਜ਼ਾ ਕਰ ਲਿਆ ਸੀ ਦੂਜੇ ਪਾਸੇ ਭਾਜਪਾ 12 ਸੀਟਾਂ ਹਾਸਲ ਕਰਕੇ ਦੂਜੇ ਨੰਬਰ ‘ਤੇ ਸੀ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਨੂੰ ਸਿਰਫ਼ 8 ਸੀਟਾਂ ਮਿਲੀਆਂ ਸੀ
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026