Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਫਿਰੋਜ਼ਪੁਰ ਦੇ ਕੱਚਾ ਜ਼ੀਰਾ ਰੋਡ ਤੇ ਸੜਕ ਕਿਨਾਰੇ ਭੇਦਭਰੇ ਹਾਲਾਤਾਂ ‘ਚ ਮਿਲੀ ਵਿਅਕਤੀ ਦੀ ਲਾਸ਼
- 117 Views
- kakkar.news
- January 18, 2023
- Punjab
ਫਿਰੋਜ਼ਪੁਰ ਦੇ ਕੱਚਾ ਜ਼ੀਰਾ ਰੋਡ ਤੇ ਸੜਕ ਕਿਨਾਰੇ ਭੇਦਭਰੇ ਹਾਲਾਤਾਂ ‘ਚ ਮਿਲੀ ਵਿਅਕਤੀ ਦੀ ਲਾਸ਼
ਫਿਰੋਜ਼ਪੁਰ 18 ਜਨਵਰੀ 2023 (ਸਿਟੀਜ਼ਨ ਵੋਇਸ)
ਕੱਚਾ ਜ਼ੀਰਾ ਰੋਡ ‘ਤੇ ਸੜਕ ਕਿਨਾਰੇ ਇੱਕ ਵਿਅਕਤੀ ਦੀ ਲਾਸ਼ ਪਈ ਮਿਲੀ ਹੈ।ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ, ਜੋ ਕਿ ਮੰਡੀ ਬੋਰਡ ‘ਚ ਚਪੜਾਸੀ ਦਾ ਕੰਮ ਕਰਦਾ ਸੀ। ਉਹ ਘਰ ਵਾਪਸ ਨਹੀਂ ਪਰਤਿਆ, ਜਿਸ ਨੂੰ ਲੈ ਕੇ ਰਾਤ ਸਮੇਂ ਪਰਿਵਾਰਕ ਮੈਂਬਰਾਂ ਅਤੇ ਸਹੁਰੇ ਵਾਲਿਆਂ ਨੇ ਭਾਲ ਸ਼ੁਰੂ ਕੀਤੀ ਤਾਂ ਉਸ ਦੀ ਲਾਸ਼ ਸੜਕ ਦੇ ਕਿਨਾਰੇ ਪਈ ਮਿਲੀ, ਜਿਸ ਕਾਰਨ ਪੁਲਿਸ ਨੂੰ ਸੂਚਨਾ ਦਿੱਤੀ ਗਈ।ਜਦਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਇਨਸਾਫ਼ ਮਿਲਣਾ ਚਾਹੀਦਾ ਹੈ, ਅਜਿਹਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਵੱਲੋਂ ਫੜਿਆ ਜਾਣਾ ਚਾਹੀਦਾ ਹੈ।
Categories

Recent Posts

