Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਫਿਰੋਜ਼ਪੁਰ-ਬਠਿੰਡਾ ਪੈਸੰਜਰ ਗੱਡੀ ‘ਚ ਇਕ ਵਿਅਕਤੀ ਦੀ ਮਿਲੀ ਲਾਸ਼
- kakkar.news
- January 19, 2023
- Punjab
ਫਿਰੋਜ਼ਪੁਰ-ਬਠਿੰਡਾ ਪੈਸੰਜਰ ਗੱਡੀ ‘ਚ ਇਕ ਵਿਅਕਤੀ ਦੀ ਮਿਲੀ ਲਾਸ਼
ਜੈਤੋ 19 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਬੀਤੇ ਦਿਨੀਂ ਫਿਰੋਜ਼ਪੁਰ-ਬਠਿੰਡਾ ਪੈਸੰਜਰ ਗੱਡੀ ‘ਚ ਪਹਿਲੇ ਡੱਬੇ ਅੰਦਰ ਇਕ ਵਿਅਕਤੀ ਦੀ ਲਾਸ਼ ਪਈ ਮਿਲੀ। ਜਿਸ ਦੀ ਸੂਚਨਾ ਤੁਰੰਤ ਸਹਾਰਾ ਕਲੱਬ ਨੂੰ ਦਿੱਤੀ, ਜਿਨ੍ਹਾਂ ਨੇ ਮੌਕੇ ‘ਤੇ ਆ ਕੇ ਕਲੱਬ ਦੀ ਟੀਮ ਦੇ ਆਗੂਆਂ ਨੇ ਘਟਨਾ ਵਾਲੀ ਥਾਂ ਪਹੁੰਚ ਕੇ ਇਸ ਦੀ ਜਾਣਕਾਰੀ ਰੇਲਵੇ ਪੁਲਸ ਚੌਂਕੀ ਜੈਤੋ ਵਿਖੇ ਦਿੱਤੀ।ਸਹਾਰਾ ਮੈਂਬਰਾ ਵੱਲੋਂ ਰੇਲਵੇ ਪੁਲਸ ਚੌਕੀ ਦੇ ਇੰਚਾਰਜ ਹਰਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੀ ਨਿਗਰਾਨੀ ਹੇਠ ਵਿਅਕਤੀ ਦੀ ਲਾਸ਼ ਨੂੰ ਗੱਡੀ ਵਿਚੋਂ ਬਾਹਰ ਕੱਢਿਆ ਗਿਆ। ਇਸ ਵਿਅਕਤੀ ਦੀ ਲਾਸ਼ ਦੀ ਪਛਾਣ ਨਾ ਹੋਣ ਕਾਰਨ, ਇਸ ਨੂੰ ਸਿਵਲ ਹਸਪਤਾਲ ਜੈਤੋ ਵਿਖੇ ਪਛਾਣ ਵਾਸਤੇ 72 ਘੰਟਿਆਂ ਲਈ ਮੌਰਚਰੀ ਵਿਖੇ ਰੱਖ ਦਿੱਤਾ ਗਿਆ ਹੈ। ਮ੍ਰਿਤਕ ਵਿਅਕਤੀ ਦੇ ਫਿਕਾ ਗੁਲਾਬੀ ਕੁੜ੍ਹਤਾ, ਕੋਕਾ-ਕੋਲਾ ਰੰਗ ਦਾ ਪਜਾਮਾ ਪਹਿਨਿਆ ਹੋਇਆ ਸੀ ਅਤੇ ਕਾਲੇ ਰੰਗ ਦਾ ਲਮਾ ਕੋਟ ਪਹਿਨਿਆ ਹੋਇਆ ਸੀ।
Categories

Recent Posts