Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਪਾਕਿਸਤਾਨੀ ਡਰੋਨ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਿੱਤੀ ਦਸਤਕ,ਬੀਐਸਐਫ ਨੇ ਕੀਤੀ ਗੋਲੀਬਾਰੀ
- kakkar.news
- January 20, 2023
- Crime Punjab
ਪਾਕਿਸਤਾਨੀ ਡਰੋਨ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਿੱਤੀ ਦਸਤਕ,ਬੀਐਸਐਫ ਨੇ ਕੀਤੀ ਗੋਲੀਬਾਰੀ ਤਰਨਤਾਰਨ 20 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਡਰੋਨ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਦੀ ਤਾਜ਼ਾ ਮਿਸਾਲ ਬੀਤੀ ਦੇਰ ਰਾਤ ਦੇਖਣ ਨੂੰ ਮਿਲੀ ਜਦੋਂ ਪਾਕਿਸਤਾਨੀ ਡਰੋਨ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ‘ਤੇ ਦਸਤਕ ਦਿੱਤੀ।ਸੂਤਰਾਂ ਅਨੁਸਾਰ ਜ਼ਿਲ੍ਹੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਸਰਹੱਦ ਦੇ ਬੀ.ਓ.ਪੀ. ਹਰਭਜਨ ਸਿੰਘ ਦੇ ਜ਼ਰੀਏ ਬੀਤੀ ਦੇਰ ਰਾਤ 11 ਵਜੇ ਪਾਕਿਸਤਾਨ ਦਾ ਡਰੋਨ ਪਿੱਲਰ ਨੰਬਰ 153/7 ਰਾਹੀਂ ਭਾਰਤੀ ਖੇਤਰ ‘ਚ ਦਾਖਲ ਹੋਇਆ, ਜਿਸ ਦੀ ਆਵਾਜ਼ ਸੁਣ ਕੇ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. 101 ਬਟਾਲੀਅਨ ਹਰਕਤ ਵਿੱਚ ਆ ਗਈ। ਬੀ ਐੱਸ ਐੱਫ. ਪਾਸਿਓਂ ਕਰੀਬ 4 ਦਰਜਨ ਰਾਉਂਡ ਫਾਇਰਿੰਗ ਕੀਤੀ ਗਈ। ਕੁਝ ਸਮੇਂ ਬਾਅਦ ਡਰੋਨ ਪਾਕਿਸਤਾਨ ਵਾਪਸ ਪਰਤਿਆ। ਫਿਲਹਾਲ ਪੁਲਿਸ ਅਤੇ ਬੀ.ਐਸ.ਐਫ. ਵੱਲੋਂ ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026