Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਭਗਵੰਤ ਮਾਨ ਸਰਕਾਰ ਦੇ ਵਲੋਂ ਵੱਡਾ ਫ਼ੈਸਲਾ 36 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ ਦਾ ਐਲਾਨ
- kakkar.news
- January 20, 2023
- Punjab
ਭਗਵੰਤ ਮਾਨ ਸਰਕਾਰ ਦੇ ਵਲੋਂ ਵੱਡਾ ਫ਼ੈਸਲਾ 36 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ ਦਾ ਐਲਾਨ
ਚੰਡੀਗੜ੍ਹ 20 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਲੋਂ ਵੱਡਾ ਫ਼ੈਸਲਾ ਲੈਂਦੇ ਹੋਏ 36 ਸਕੂਲ ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ ਹੈਂਡਲ ਤੇ ਦਿੱਤੀ। ਉਨ੍ਹਾਂ ਸੀਐਮ ਭਗਵੰਤ ਮਾਨ ਦੀ ਵੀਡੀਓ ਅਟੈਚ ਕਰਦੇ ਹੋਏ ਲਿਖਿਆ ਕਿ, ਪੰਜਾਬ ਦੀ ਸਕੂਲ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦੀ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਸੂਬੇ ਦੇ 36 ਸਕੂਲ ਪ੍ਰਿੰਸੀਪਲਾਂ ਦਾ ਪਹਿਲਾ ਗਰੁੱਪ 4 ਫ਼ਰਵਰੀ ਨੂੰ ਸਿੰਘਾਪੁਰ ਦੀ ਅਕੈਡਮੀ ਵਿੱਚ ਵਿਦੇਸ਼ੀ ਟਰੇਨਿੰਗ ਵਾਸਤੇ ਜਾ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਗੇ ਲਿਖਿਆ ਕਿ, ਪੰਜਾਬੀਆਂ ਨਾਲ ਅੰਤਰਰਾਸ਼ਟਰੀ ਮਿਆਰਾਂ ਵਾਲਾ ਸਿੱਖਿਆ ਸਿਸਟਮ ਮੁਹੱਈਆ ਕਰਵਾਉਣ ਦਾ ਭਗਵੰਤ ਮਾਨ ਸਰਕਾਰ ਦੁਆਰਾ ਕੀਤਾ ਵਾਅਦਾ ਹੁਣ ਪੂਰਾ ਕਰਨ ਜਾ ਰਹੇ ਹਾਂ।
Categories

Recent Posts