Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਇਕ ਵਾਰ ਫਿਰ ਭਾਰਤੀ ਸਰਹੱਦ ਚ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਵੱਲੋਂ ਸਰਚ ਆਪਰੇਸ਼ਨ ਜਾਰੀ
- 81 Views
- kakkar.news
- January 21, 2023
- Crime Punjab
ਇਕ ਵਾਰ ਫਿਰ ਭਾਰਤੀ ਸਰਹੱਦ ਚ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਵੱਲੋਂ ਸਰਚ ਆਪਰੇਸ਼ਨ ਜਾਰੀ
ਫਿਰੋਜ਼ਪੁਰ 21 ਜਨਵਰੀ 2023 (ਸੁਭਾਸ਼ ਕੱਕੜ)
ਪਾਕਿਸਤਾਨੀ ਡਰੋਨ ਇੱਕ ਵਾਰ ਫਿਰ ਭਾਰਤੀ ਸਰਹੱਦ ਪਾਰ ਕਰ ਗਿਆ ਹੈ। ਦੱਸਿਆ ਜਾ ਰਿਹਾ ਹੈ, ਬੀਤੀ ਰਾਤ ਕਰੀਬ 12.30 ਵਜੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਬੀਓਪੀ ਨੌਂ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਇਲਾਕੇ ‘ਚ ਡਰੋਨ ਦੇਖਿਆ ਗਿਆ। ਜਿਸ ਮਗਰੋਂ ਸਰਚ ਆਪਰੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਡਿਊਟੀ ‘ਤੇ ਮੌਜੂਦ ਬੀਐਸਐਫ ਦੇ ਜਵਾਨਾਂ ਨੇ ਇਸ ਡਰੋਨ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੁੰਦੇ ਦੇਖਿਆ ਸੀ। ਇਸ ਮਗਰੋਂ ਚੌਕਸੀ ਰੱਖਦੇ ਹੋਏ ਲੋੜੀਂਦੀ ਕਾਰਵਾਈ ਕੀਤੀ ਗਈ। ਡਰੋਨ ਦੀ ਮੂਵਮੈਂਟ ਤੋਂ ਬਾਅਦ BOP ਨੌਂ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਇਲਾਕੇ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਅਤੇ BSF ਵੱਲੋਂ ਸਾਂਝਾ ਸਰਚ ਅਭਿਆਨ ਚਲਾਇਆ ਗਿਆ ਹੈ। ਫਿਲਹਾਲ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
Categories

Recent Posts
