Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਗੈਂਗਸਟਰ ਅਤੇ ਪੁਲਸ ਵਿਚਾਲੇ ਜ਼ਬਰਦਸਤ ਮੁਕਾਬਲਾ ਪੁਲਸ ਕਰਮਚਾਰੀ ਦੇ ਲੱਗੀ ਗੋਲੀ ਗੰਭੀਰ ਜ਼ਖ਼ਮੀ
- kakkar.news
- January 21, 2023
- Crime Punjab
ਗੈਂਗਸਟਰ ਅਤੇ ਪੁਲਸ ਵਿਚਾਲੇ ਜ਼ਬਰਦਸਤ ਮੁਕਾਬਲਾ ਪੁਲਸ ਕਰਮਚਾਰੀ ਦੇ ਲੱਗੀ ਗੋਲੀ ਗੰਭੀਰ ਜ਼ਖ਼ਮੀ
ਅੰਮ੍ਰਿਤਸਰ 21 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਅੰਮ੍ਰਿਤਸਰ ਦਿਹਾਤੀ ਬਿਆਸ ਨਜ਼ਦੀਕ ਵੱਡੀ ਵਾਰਦਾਤ ਦਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਅਤੇ ਦਿੱਲੀ ਪੁਲਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਪੁਲਸ ਕਰਮਚਾਰੀ ਦੇ ਪੈਰ ‘ਚ ਗੋਲੀ ਲੱਗ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਪੁਲਸ ਕਰਮਚਾਰੀ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ।ਫ਼ਿਲਹਾਲ ਪੁਸਲ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ। ਹੁਣ ਪੁਲਸ ਵੱਲੋਂ ਇਸ ਮਾਮਲੇ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026