Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਸੀ.ਆਈ.ਏ ਸਟਾਫ਼ ਸਮਾਣਾ ਨੇ ਇੱਕ ਅੋਰਤ ਨੂੰ ਇੱਕ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ
- 122 Views
- kakkar.news
- January 22, 2023
- Punjab
ਸੀ.ਆਈ.ਏ ਸਟਾਫ਼ ਸਮਾਣਾ ਨੇ ਇੱਕ ਅੋਰਤ ਨੂੰ ਇੱਕ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ
ਸਮਾਣਾ 22 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਸੀ.ਆਈ.ਏ ਸਟਾਫ਼ ਸਮਾਣਾ ਵੱਲੋਂ ਇੱਕ ਅੋਰਤ ਨੂੰ ਇੱਕ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਚਰਨਜੀਤ ਕੋਰ ਪਤਨੀ ਗੁਰਚਰਨ ਸਿੰਘ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ ਹੈ।
ਸੀ.ਆਈ.ਏ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਏ.ਐਸ.ਆਈ ਸੇਵਕ ਸਿੰਘ ਪੁਲਿਸ ਪਾਰਟੀ ਸਮੇਤ ਰਾਮਨਗਰ ਸੜਕ ਤੇ ਮੋਜੂਦ ਸਨ ਕਿ ਇੱਕ ਅੋਰਤ ਜੋ ਰਾਮਨਗਰ ਵਲੋਂ ਆ ਰਹੀ ਸੀ। ਜਿਸਦੇ ਹੱਥ ਵਿੱਚ ਕਾਲਾ ਲਿਫਾਫਾ ਫੜਿਆ ਹੋਇਆ ਸੀ ਪੁਲਿਸ ਪਾਰਟੀ ਨੂੰ ਦੇਖ ਤੇਜ ਕਦਮਾ ਨਾਲ ਪਿਛੇ ਮੁੜਨ ਲਗੀ, ਤਾਂ ਪੁਲਿਸ ਪਾਰਟੀ ਨੇ ਸ਼ੱਕ ਹੋਣ ‘ਤੇ ਰੋਕ ਕੇ ਲਈ ਤਲਾਸ਼ੀ ਦੌਰਾਨ ਉਸ ਕੋਲੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ‘ਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
Categories

Recent Posts

