Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਟਰੈਕਟਰ ਟਰਾਲੀ ਦੀ ਸੁਏ ‘ਚ ਡਿੱਗਣ ਨਾਲ ਪਿਓ-ਪੁੱਤ ਦੀ ਮੌਤ
- kakkar.news
- January 25, 2023
- Punjab
ਟਰੈਕਟਰ ਟਰਾਲੀ ਦੀ ਸੁਏ ‘ਚ ਡਿੱਗਣ ਨਾਲ ਪਿਓ-ਪੁੱਤ ਦੀ ਮੌਤ
ਤਰਨਤਾਰਨ 25 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਤਰਨਤਾਰਨ ਕਸਬਾ ਫਤਿਹਾਬਾਦ ‘ਚ ਦੇਰ ਰਾਤ ਟਰੈਕਟਰ ਟਰਾਲੀ ਦੀ ਸੁਏ ‘ਚ ਡਿੱਗਣ ਨਾਲ ਪਿਓ-ਪੁੱਤ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਥਾਣਾ ਫਤਿਹਾਬਾਦ ਦੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (45) ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਢੋਟੀਆਂ, ਜ਼ਿਲ੍ਹਾ ਤਰਨਤਾਰਨ ਆਪਣੇ 12 ਸਾਲਾ ਪੁੱਤਰ ਰੌਬਿਨ ਸਿੰਘ ਨਾਲ ਟਰੈਕਟਰ ਟਰਾਲੀ ‘ਤੇ ਸਵਾਰ ਹੋ ਕੇ ਘਰ ਪਰਤ ਰਹੇ ਸਨ। ਜਦੋਂ ਉਸ ਦੀ ਟਰੈਕਟਰ ਟਰਾਲੀ ਸਕੂਲ ਨੇੜੇ ਪੁੱਜੀ ਤਾਂ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਪਲਟ ਗਈ। ਇਸ ਹਾਦਸੇ ‘ਚ ਪਿਓ-ਪੁੱਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਨੇ ਘਟਨਾ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Categories

Recent Posts