Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਛਾਪੇਮਾਰੀ ਦੌਰਾਨ ਪੁਲਿਸ ਦੇ ਹੱਥ ਵੱਡੀ ਸਫਲਤਾ, ਵੱਡੀ ਮਾਤਰਾ ‘ਚ ਚਾਈਨਾ ਡੋਰ ਬਰਾਮਦ
- 161 Views
- kakkar.news
- January 25, 2023
- Punjab
ਛਾਪੇਮਾਰੀ ਦੌਰਾਨ ਪੁਲਿਸ ਦੇ ਹੱਥ ਵੱਡੀ ਸਫਲਤਾ, ਵੱਡੀ ਮਾਤਰਾ ‘ਚ ਚਾਈਨਾ ਡੋਰ ਬਰਾਮਦ
ਜਲੰਧਰ 25 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਸਰਕਾਰ ਅਤੇ ਪੰਜਾਬ ਦੇ ਡੀ.ਜੀ.ਪੀ. ਚਾਈਨਾ ਡੋਰ ਨੂੰ ਲੈ ਕੇ ਸਖਤ ਹੈ। ਉਨ੍ਹਾਂ ਹੁਕਮ ਦਿੱਤਾ ਹੈ ਕਿ ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਬਾਵਜੂਦ ਲੋਕ ਨਿਡਰ ਹੋ ਕੇ ਹੁਕਮਾਂ ਦੀ ਉਲੰਘਣਾ ਕਰਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਅਵਤਾਰ ਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੁਕਾਨ ‘ਤੇ ਛਾਪੇਮਾਰੀ ਕਰਨ ‘ਤੇ ਪੁਲਿਸ ਨੇ ਚਾਈਨਾ ਡੋਰ ਦੇ ਗਟੁਆ ਦਾ ਸਟਾਕ ਬਰਾਮਦ ਕੀਤਾ। ਪੁਲੀਸ ਨੇ ਚਾਈਨਾ ਡੋਰ ਦੇ ਬੰਡਲਾਂ ਦੇ ਬਕਸੇ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Categories

Recent Posts

