Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਪੰਡੋਰੀ ਵਿਚ ਖੁਦਾਈ ਕਰਦੇ ਸਮੇਂ ਦੋ ਹੈਂਡ ਗ੍ਰਨੇਡ ਅਤੇ 37 ਕਾਰਤੂਸ ਹੋਏ ਬਰਾਮਦ
- kakkar.news
- January 30, 2023
- Punjab
ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਪੰਡੋਰੀ ਵਿਚ ਖੁਦਾਈ ਕਰਦੇ ਸਮੇਂ ਦੋ ਹੈਂਡ ਗ੍ਰਨੇਡ ਅਤੇ 37 ਕਾਰਤੂਸ ਹੋਏ ਬਰਾਮਦ
ਮੋਗਾ 30 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਪੰਡੋਰੀ ਵਿਚ ਬੀਤੀ ਸ਼ਾਮ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਖੁਦਾਈ ਕਰਦੇ ਸਮੇਂ ਦੋ ਹੈਂਡ ਗ੍ਰਨੇਡ ਅਤੇ 37 ਕਾਰਤੂਸ ਬਰਾਮਦ ਹੋਏ। ਇਸ ਦੌਰਾਨ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਦੇ ਉੱਚ ਅਧਿਕਾਰੀ ਵੱਡੀ ਗਿਣਤੀ ਵਿਚ ਪੁਲਸ ਫੋਰਸ ਨਾਲ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।ਜਿਸ ਤੋਂ ਬਾਅਦ ਇਸ ਦੀ ਸੂਚਨਾ ਤੁਰੰਤ ਲੁਧਿਆਣਾ ਦੀ ਐਂਟੀ ਬੰਬ ਸਕੁਆਇਡ ਟੀਮ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਟੀਮ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਬੰਬ ਡਿਫਿਊਜ਼ ਕਰ ਦਿੱਤੇ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026