Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ SDM ਦਫ਼ਤਰ ਵਿੱਚ ਅਚਾਨਕ ਮਾਰਿਆ ਛਾਪਾ ਗ਼ੈਰ-ਹਾਜ਼ਰ ਮੁਲਾਜ਼ਮ ਸਸਪੈਂਡ ਕਰਨ ਦੇ ਦਿਤੇ ਹੁਕਮ
- 451 Views
- kakkar.news
- February 6, 2023
- Punjab
ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ SDM ਦਫ਼ਤਰ ਵਿੱਚ ਅਚਾਨਕ ਮਾਰਿਆ ਛਾਪਾ ਗ਼ੈਰ-ਹਾਜ਼ਰ ਮੁਲਾਜ਼ਮ ਸਸਪੈਂਡ ਕਰਨ ਦੇ ਦਿਤੇ ਹੁਕਮ
ਰੂਪਨਗਰ, 6 ਫ਼ਰਵਰੀ 2023 (ਸਿਟੀਜ਼ਨਜ਼ ਵੋਇਸ)
ਰੂਪਨਗਰ ਦੇ ਨੰਗਲ ਵਿੱਚ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ SDM ਦਫ਼ਤਰ ਵਿੱਚ ਅਚਾਨਕ ਛਾਪਾ ਮਾਰਿਆ ਅਤੇ ਦਫ਼ਤਰ ਵਿੱਚ ਤੈਨਾਤ ਕਈ ਕਰਮਚਾਰੀ ਡਿਊਟੀ ਤੋਂ ਗੈਰ-ਹਾਜ਼ਰ ਮਿਲੇ। ਇਸ ਦੇ ਨਾਲ ਹੀ ਜਿਹੜੇ ਮੁਲਾਜ਼ਮ ਆ ਰਹੇ ਸਨ ਉਹ ਵੀ ਦੇਰੀ ਨਾਲ ਹੀ ਪਹੁੰਚੇ। ਮੰਤਰੀ ਬੈਂਸ ਨੇ ਗੈਰ-ਹਾਜ਼ਰ ਪਾਏ ਗਏ ਸਾਰੇ ਕਰਮਚਾਰੀਆਂ ਨੂੰ ਤੁਰੰਤ ਸਸਪੈਂਡ ਕਰ ਦਿੱਤਾ।
ਬੈਂਸ ਨੇ SDM ਦਫ਼ਤਰ ਦੇ ਰਿਕਾਰਡ ਦੀ ਜਾਂਚ ਵੀ ਕੀਤੀ। ਨਾਲ ਹੀ ਕਰਮਚਾਰੀਆਂ ਦੇ ਦਫ਼ਤਰ ਪਹੁੰਚਣ ਦੇ ਸਮੇਂ ਤੇ ਵਾਪਸ ਪਰਤਣ ਦੇ ਸਮੇਂ ਬਾਰੇ ਵੀ ਜਾਣਕਾਰੀ ਲਈ।
Categories

Recent Posts

