Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਲੁਧਿਆਣਾ; ਅਦਾਲਤ ਦੇ ਬਾਹਰ ਚੱਲੀਆਂ ਗੋਲੀਆਂ ਇੱਕ ਵਿਅਕਤੀ ਹੋਇਆ ਜ਼ਖਮੀ
- kakkar.news
- February 7, 2023
- Punjab
ਲੁਧਿਆਣਾ; ਅਦਾਲਤ ਦੇ ਬਾਹਰ ਚੱਲੀਆਂ ਗੋਲੀਆਂ ਇੱਕ ਵਿਅਕਤੀ ਹੋਇਆ ਜ਼ਖਮੀ
ਲੁਧਿਆਣਾ 7 ਫਰਵਰੀ 2023 (ਸਿਟੀਜ਼ਨ ਵੋਇਸ)
ਲੁਧਿਆਣਾ ਅਦਾਲਤ ਦੇ ਬਾਹਰ ਗੋਲੀਆਂ ਚੱਲਣ ਦੇ ਨਾਲ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਿਸ ਨੂੰ ਕਿਸੇ ਗੱਡੀ ਵਿਚ ਪਾ ਕੇ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ, ਘਟਨਾ ਵਾਲੀ ਥਾਂ ਤੋਂ ਗੋਲੀਆ ਦੇ ਦੋ ਖੋਲ੍ਹ ਤਾਂ ਬਰਾਮਦ ਕਰ ਲਏ ਗਏ ਹਨ, ਬਾਕੀ ਜਾਂਚ ਜਾਰੀ ਹੈ।
ਪੁਲਿਸ ਮੁਤਾਬਿਕ, ਗਵਾਹੀ ਦੇਣ ਆਏ ਸਖ਼ਸ਼ ਤੇ ਗੋਲੀਆਂ ਚੱਲੀਆਂ ਹਨ। ਪੁਲਿਸ ਅਧਿਕਾਰੀਆਂ ਦੀ ਮੰਨੀਏ ਤਾਂ, ਪੁਲਿਸ ਨੇ ਦਾਅਵਾ ਕੀਤਾ ਕਿ, ਕੋਰਟ ਦੇ ਬਾਹਰ ਸੜਕ ‘ਤੇ ਗੋਲੀਆਂ ਚੱਲੀਆਂ ਹਨ। ਪੁਲਿਸ ਅਧਿਕਾਰੀ ਮੁਤਾਬਿਕ, 2020 ਦਾ ਇੱਕ ਮਾਮਲਾ ਹੈ, ਜਿਸ ਮਾਮਲੇ ਵਿਚ ਇਕ ਨੌਜਵਾਨ ਕੋਰਟ ਵਿਚ ਗਵਾਹ ਆਇਆ ਸੀ ਅਤੇ ਜਿਸ ‘ਤੇ ਗੋਲੀਆਂ ਚੱਲੀਆਂ ਹਨ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ, ਇਹ ਮਾਮਲਾ ਗੈਂਗਵਾਰ ਦਾ ਨਹੀਂ ਹੈ।
Categories

Recent Posts