Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਫਿਰੋਜ਼ਪੁਰ ‘ਚ ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
- kakkar.news
- February 7, 2023
- Punjab
ਫਿਰੋਜ਼ਪੁਰ ‘ਚ ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
ਫਿਰੋਜ਼ਪੁਰ 07 ਫਰਵਰੀ 2023 (ਸੁਭਾਸ਼ ਕੱਕੜ)
ਫਿਰੋਜ਼ਪੁਰ ‘ਚ ਨਸ਼ੇ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਲਾਲ ਸਿੰਘ ਵਾਸੀ ਮੱਲੂ ਵਾਲੀਏ ਵਾਲਾ ਵਜੋਂ ਹੋਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਦੀ ਮਾਸੀ ਦੇ ਲੜਕੇ ਰਣਜੀਤ ਸਿੰਘ ਨੇ ਦੱਸਿਆ ਕਿ ਗੁਰਲਾਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਨਸ਼ੇ (ਚਿੱਟਾ) ਦਾ ਆਦੀ ਸੀ।
ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਸੋਮਵਾਰ ਨੂੰ ਉਸ ਦੀ ਮੌਤ ਹੋ ਗਈ। ਮ੍ਰਿਤਕ ਗੁਰਲਾਲ ਸਿੰਘ ਆਪਣੇ ਪਿੱਛੇ 65 ਸਾਲਾ ਪਿਤਾ, ਪਤਨੀ, 11 ਸਾਲਾ ਲੜਕੀ ਅਤੇ 9 ਸਾਲਾ ਲੜਕਾ ਛੱਡ ਗਿਆ ਹੈ।
Categories

Recent Posts