Trending Now
#ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
#ਫਰੈਂਚਾਈਜ਼ੀ ਤੋਂ ਲੈ ਕੇ ਫਰਜ਼ੀ ਟਰਾਂਜੈਕਸ਼ਨ ਤੱਕ, ਸਾਈਬਰ ਠੱਗਾਂ ਨੇ ਲੋਕਾਂ ਨੂੰ ਲਾਇਆ ਲੱਖਾਂ ਦਾ ਚੂਨਾ
#ਜਨਗਣਨਾ 2027 ਦੂਜੇ ਫੇਜ ਸਬੰਧੀ ਫਿਰੋਜ਼ਪੁਰ ਵਿਖੇ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਹੋਈ ਮੁਕੰਮਲ
#ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ
#ਨਿੱਕੇ ਕਦਮ” ਪ੍ਰੋਜੈਕਟ ਅਧੀਨ 208 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ
#ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
#ਫਿਰੋਜ਼ਪੁਰ ਦੇ ਪੁਰਾਣਾ ਬਾਜ਼ਾਰ ਚੂਹੀ ਚੌਕ ਨੇੜੇ ਦੋ ਦੁਕਾਨਾਂ ’ਚ ਚੋਰੀ, ਸੀਸੀਟੀਵੀ ’ਚ ਸਬਲ ਸਮੇਤ ਨਜ਼ਰ ਆਏ ਕਥਿਤ ਚੋਰ
#ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
#ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ ਦੇ ਸੀ.ਆਈ.ਏ ਪੁਲਿਸ ਨੇ ਰਾਮ ਤੀਰਥ ਰੋਡ ‘ਤੇ ਨਾਕਾਬੰਦੀ ਕਰ ਇਕ ਨੌਜਵਾਨ ਨੂੰ 15 ਕਿਲੋ ਹੈਰੋਇਨ ਅਤੇ 8.4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ
- kakkar.news
- February 9, 2023
- Crime Punjab
ਅੰਮ੍ਰਿਤਸਰ ਦੇ ਸੀ.ਆਈ.ਏ ਪੁਲਿਸ ਨੇ ਰਾਮ ਤੀਰਥ ਰੋਡ ‘ਤੇ ਨਾਕਾਬੰਦੀ ਕਰ ਇਕ ਨੌਜਵਾਨ ਨੂੰ 15 ਕਿਲੋ ਹੈਰੋਇਨ ਅਤੇ 8.4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ
ਅੰਮ੍ਰਿਤਸਰ 09 ਫਰਵਰੀ 2023 (ਸਿਟੀਜ਼ਨ ਵੋਇਸ)
ਅੰਮ੍ਰਿਤਸਰ ਦੇ ਸੀ.ਆਈ.ਏ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਪੁਲਸ ਨੇ ਰਾਮ ਤੀਰਥ ਰੋਡ ‘ਤੇ ਨਾਕਾਬੰਦੀ ਕਰ ਕੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ 15 ਕਿਲੋ ਹੈਰੋਇਨ ਅਤੇ 8.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਉਕਤ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਦਾ ਮਾਸਟਰ ਮਾਈਂਡ ਰੇਸ਼ਮ ਸਿੰਘ ਅਜੇ ਫਰਾਰ ਹੈ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੋਸ਼ੀ ਨੌਜਵਾਨ ਦੇ ਖਿਲਾਫ 21,25,29,61,85 NDPS ਐਕਟ ਦੇ ਤਹਿਤ PS SSOC, ਅੰਮ੍ਰਿਤਸਰ ਵਿੱਚ ਐਫਆਈਆਰ ਨੰਬਰ 6 ਦਰਜ ਕੀਤਾ ਗਿਆ ਹੈ।
Categories

Recent Posts
- October 1, 2026
ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
- September 30, 2026