Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਨਿਤਿਨ ਗਡਕਰੀ ਨੇ ਫਿਰੋਜ਼ਪੁਰ- ਮੁਕਤਸਰ-ਮਲੋਟ ਰੋਡ ਦੇ ਸੁਧਾਰ ਲਈ 208 ਕਰੋੜ ਰੁਪਏ ਸੈਕਸ਼ਨ ਕਰਨ ਦਾ ਦਿੱਤਾ ਭਰੋਸਾ
- 227 Views
- kakkar.news
- February 9, 2023
- Punjab
ਨਿਤਿਨ ਗਡਕਰੀ ਨੇ ਫਿਰੋਜ਼ਪੁਰ- ਮੁਕਤਸਰ-ਮਲੋਟ ਰੋਡ ਦੇ ਸੁਧਾਰ ਲਈ 208 ਕਰੋੜ ਰੁਪਏ ਸੈਕਸ਼ਨ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 9 ਫਰਵਰੀ, 2023 (ਸਿਟੀਜ਼ਨਜ਼ ਵੋਇਸ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿੱਤਾ ਹੈ ਕਿ ਕੇਂਦਰੀ ਰਾਜਮਾਰਗਾਂ ਦਾ ਨਵੀਨੀਕਰਨ ਕੀਤਾ ਜਾਵੇਗਾ।ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਫਿਰੋਜ਼ਪੁਰ ਹਲਕੇ ਲਈ ਬੋਨਾਜ਼ਾ ਕੇਂਦਰੀ ਰਾਜਮਾਰਗ ਦੇ ਨਵੀਨਕਰਨ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਫਿਰੋਜ਼ਪੁਰ ਬਾਈਪਾਸ ਦੇ ਨਿਰਮਾਣ ਦੇ ਨਾਲ ਨਾਲ ਫਿਰੋਜ਼ਪੁਰ- ਮੁਕਤਸਰ-ਮਲੋਟ ਵਾਲੇ ਹਾਈਵੇ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਟੀਟ ਕਰਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ ਅਤੇ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਜਲਦ ਸ਼ੁਰੂ ਹੋਣ ਦੀ ਗੱਲ ਕਹੀ।
Categories

Recent Posts

