Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਫਿਰੋਜ਼ਪੁਰ ਜਾ ਰਹੀ ਸਤਲੁਜ ਟਰੇਨ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ
- kakkar.news
- February 11, 2023
- Punjab
ਫਿਰੋਜ਼ਪੁਰ ਜਾ ਰਹੀ ਸਤਲੁਜ ਟਰੇਨ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ
ਫਿਰੋਜ਼ਪੁਰ 11 ਫਰਵਰੀ 2023 (ਸੁਭਾਸ਼ ਕੱਕੜ)
ਫਿਰੋਜ਼ਪੁਰ ਜਾ ਰਹੀ ਸਤਲੁਜ ਟਰੇਨ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰ ਸਿੰਘ (55 ਸਾਲ) ਪੁੱਤਰ ਮੇਹਰ ਸਿੰਘ ਨਿਵਾਸੀ ਦਾਰਾਪੁਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।ਤਲਵੰਡੀ ਭਾਈ ਰੇਲਵੇ ਪੁਲਸ ਅਨੁਸਾਰ ਸਵੇਰੇ 9 ਵਜੇ ਦੇ ਕਰੀਬ ਤਲਵੰਡੀ ਭਾਈ ਅਤੇ ਚੋਟੀਆਂ ਕਲਾਂ ਵਿਚਕਾਰ ਹੁਸ਼ਿਆਰ ਸਿੰਘ ਨੇ ਫਿਰੋਜ਼ਪੁਰ ਜਾ ਰਹੀ ਰੇਲਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਰੇਲਵੇ ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026