Trending Now
#ਕਿਸਾਨ ਮਜ਼ਦੂਰ ਜਥੇਬੰਦੀ ਵਲੋਂ KMM ਦੇ ਸੱਦੇ ‘ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਜ਼ਿਲ੍ਹਾ-ਪੱਧਰੀ ਮੋਟਰਸਾਈਕਲ ਮਾਰਚ*
#आजादी का अमृत महोत्सव” एवं “हर घर तिरंगा” अभियान के अंतर्गत साइकिल रैली का आयोजन।
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
ਐਨ.ਡੀ.ਆਰ.ਐਫ ਵੱਲੋਂ ਕੁਦਰਤੀ ਆਫਤਾਂ ਮੌਕੇ ਬਚਾਅ ਕਾਰਜ਼ਾਂ ਬਾਰੇ ਅਧਿਕਾਰੀਆਂ ਨੂੰ ਸਿਖਲਾਈ ਸਬੰਧੀ ਮੀਟਿੰਗ ਕੀਤੀ
- 103 Views
- kakkar.news
- February 16, 2023
- Health Punjab
ਐਨ.ਡੀ.ਆਰ.ਐਫ ਵੱਲੋਂ ਕੁਦਰਤੀ ਆਫਤਾਂ ਮੌਕੇ ਬਚਾਅ ਕਾਰਜ਼ਾਂ ਬਾਰੇ ਅਧਿਕਾਰੀਆਂ ਨੂੰ ਸਿਖਲਾਈ ਸਬੰਧੀ ਮੀਟਿੰਗ ਕੀਤੀ
– ਟੇਬਲ ਟਾਪ ਐਕਸਰਸਾਇਜ਼ ਦੌਰਾਨ ਵਿਭਾਗੀ ਅਧਿਕਾਰੀਆਂ ਨੂੰ ਹੰਗਾਮੀ ਸਥਿਤੀਆਂ ਵੇਲੇ ਤੁਰੰਤ ਹਰਕਤ ਵਿੱਚ ਆਉਣ ਤੇ ਭੂਮਿਕਾ ਬਾਰੇ ਜਾਣਕਾਰੀ ਦਿੱਤੀ
ਫਿਰੋਜ਼ਪੁਰ, 16 ਫਰਵਰੀ 2023 (ਸੁਭਾਸ਼ ਕੱਕੜ)
ਐਨ.ਡੀ.ਆਰ.ਐਫ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕੁਦਰਤੀ ਆਫਤਾਂ ਦੇ ਟਾਕਰੇ ਅਤੇ ਬਚਾਅ ਕਾਰਜਾਂ ਬਾਰੇ ਵੱਖ-ਵੱਖ ਵਿਭਾਗਾਂ ਨਾਲ ਸਿਖਾਲਾਈ ਦੇਣ ਸਬੰਧੀ ਅੱਜ ਐਨ.ਡੀ.ਆਰ.ਐਫ ਦੇ ਅਧਿਕਾਰੀਆਂ ਵਲੋਂ “ਟੇਬਲ ਟਾਪ ਐਕਸਰਸਾਈਜ਼“ ਕੀਤੀ ਗਈ।
ਇਸ ਦੌਰਾਨ ਐਨ.ਡੀ.ਆਰ.ਐਫ. ਵੱਲੋਂ ਕੁਦਰਤੀ ਆਫਤਾਂ ਜਿਵੇਂ ਕਿ ਹੜ੍ਹ, ਭੁਚਾਲ, ਅੱਗ ਲੱਗਣ ਤੋਂ ਇਲਾਵਾ ਹੋਰ ਹਾਦਸਿਆਂ ਆਦਿ ਪਿੱਛੋਂ ਤੁਰੰਤ ਚੁੱਕੇ ਜਾਣ ਵਾਲੇ ਇਹਤਿਆਤੀ ਕਦਮਾਂ, ਸੰਚਾਰ ਵਿਵਸਥਾ ਕਾਇਮ ਕਰਨ, ਜਖਮੀਆਂ ਨੂੰ ਹਸਪਤਾਲ ਪਹੁੰਚਾਉਣ, ਫਸੇ ਲੋਕਾਂ ਨੂੰ ਬਾਹਰ ਕੱਡਣ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਉਨਾਂ ਦੀ ਜ਼ਿੰਮੇਵਾਰੀ ਆਪਸੀ ਤਾਲਮੇਲ ਅਤੇ ਕੰਮਾਂ ਦੇ ਤੌਰ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ।
ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਐਨ.ਡੀ.ਆਰ.ਐਫ. ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੁਦਰਤੀ ਆਫਤਾਂ ਨਾਲ ਨਜਿੱਠਣ ਸਬੰਧੀ ਮੌਕ ਡ੍ਰਿਲ ਕਰਵਾਏ ਜਾਣ ਦਾ ਫੈਸਲਾ ਲਿਆ ਗਿਆ ਹੈ ਜੋ ਕਿ ਝੋਕ ਹਰੀਹਰ ਵਿਖੇ ਕਰਵਾਈ ਜਾਵੇਗੀ।
ਐਨ.ਡੀ.ਆਰ.ਐਫ. ਦੇ ਅਧਿਕਾਰੀ ਡੀ.ਐਲ. ਜਾਖੜ ਨੇ ਟੇਬਲ ਟਾਪ ਐਕਸਰਸਾਇਜ਼ ਦੌਰਾਨ ਵਿਭਾਗੀ ਅਧਿਕਾਰੀਆਂ ਨੂੰ ਕਿਸੇ ਵੀ ਹਾਦਸੇ ਵੇਲੇ ਤੁਰੰਤ ਹਰਕਤ ਵਿੱਚ ਆਉਣ ਅਤੇ ਉਨਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਹਾਦਸੇ ਤੋਂ ਤੁਰੰਤ ਬਾਅਦ ਕੀਤੇ ਬਚਾਅ ਕਾਰਜ਼ਾਂ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆ ਜਾ ਸਕਦੀਆਂ ਹਨ।
Categories

Recent Posts

