Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਪੰਜਾਬ ‘ਚ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਬੈਂਕ ਨੂੰ ਬਣਾਇਆ ਨਿਸ਼ਾਨਾ
- 142 Views
- kakkar.news
- February 16, 2023
- Punjab
ਪੰਜਾਬ ‘ਚ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਬੈਂਕ ਨੂੰ ਬਣਾਇਆ ਨਿਸ਼ਾਨਾ
ਅੰਮ੍ਰਿਤਸਰ 16 ਫਰਵਰੀ 2023 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਦਿਨ ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਨੂੰ ਨਿਸ਼ਾਨਾ ਬਣਾਇਆ। ਜਾਣਕਾਰੀ ਮੁਤਾਬਕ ਰਾਣੀ ਕਾ ਬਾਗ ਸਥਿਤ ਪੰਜਾਬ ਨੈਸ਼ਨਲ ਬੈਂਕ ‘ਚ ਹਥਿਆਰਬੰਦ ਲੁਟੇਰੇ ਦਾਖਲ ਹੋ ਕੇ ਕੁਝ ਹੀ ਮਿੰਟਾਂ ‘ਚ 20 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਜਿਸ ਥਾਂ ‘ਤੇ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਇੱਥੋਂ ਥੋੜ੍ਹੀ ਦੂਰੀ ’ਤੇ ਹੀ ਪੁਲੀਸ ਕਮਿਸ਼ਨਰ ਦਾ ਦਫ਼ਤਰ ਹੈ ਅਤੇ ਪੁਲੀਸ ਥਾਣਾ ਵੀ ਥੋੜ੍ਹੀ ਦੂਰੀ ’ਤੇ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
Categories

Recent Posts


- October 15, 2025