Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਮੋਗਾ ਪੁਲਿਸ ਨੇ 3 ਗੈਂਗਸਟਰਾਂ ਨੂੰ ਅਸਲੇ ਸਮੇਤ ਕੀਤਾ ਕਾਬੂ
- kakkar.news
- February 28, 2023
- Crime Punjab
ਮੋਗਾ ਪੁਲਿਸ ਨੇ 3 ਗੈਂਗਸਟਰਾਂ ਨੂੰ ਅਸਲੇ ਸਮੇਤ ਕੀਤਾ ਕਾਬੂ
ਮੋਗਾ 28 ਫਰਵਰੀ 2023 (ਸਿਟੀਜ਼ਨ ਵੋਇਸ)
ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਗੈਂਗਸਟਰ ਕਾਲਾ ਧਨੌਲਾ ਗਰੁੱਪ ਦੇ 3 ਗੈਂਗਸਟਰਾਂ ਨੂੰ ਅਸਲੇ ਸਮੇਤ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੈਂਗਸਟਰਾਂ ਕੋਲੋਂ 32 ਬੋਰ ਦਾ ਰਿਵਾਲਵਰ, 6 ਕਾਰਤੂਸ ਅਤੇ ਇੱਕ ਕਾਰ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਕ ਮੋਗਾ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਸਦਰ ਥਾਣਾ ਖੇਤਰ ‘ਚ ਨਾਕਾਬੰਦੀ ਕਰਕੇ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਫੜੇ ਗਏ 3 ਗੈਂਗਸਟਰ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਸੀ। ਪੁਲਿਸ ਨੇ ਗੈਂਗਸਟਰਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ |
Categories

Recent Posts