Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
7 ਮਾਰਚ ਨੂੰ ਮਹਿਲਾ ਦਿਵਸ ਨੂੰ ਸਮਰਪਿਤ ਹੋਵੇਗੀ ਰਨ ਫਾਰ ਫਨ ਮੈਰਾਥਨ —ਤਿਆਰੀਆਂ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਕੀਤੀ ਬੈਠਕ
- 160 Views
- kakkar.news
- February 28, 2023
- Punjab
7 ਮਾਰਚ ਨੂੰ ਮਹਿਲਾ ਦਿਵਸ ਨੂੰ ਸਮਰਪਿਤ ਹੋਵੇਗੀ ਰਨ ਫਾਰ ਫਨ ਮੈਰਾਥਨ —ਤਿਆਰੀਆਂ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਕੀਤੀ ਬੈਠਕ
ਫਾਜਿ਼ਲਕਾ, 28 ਫਰਵਰੀ 2023 (ਅਨੁਜ ਕੱਕੜ ਟੀਨੂੰ)
ਕੌਮਾਂਤਰੀ ਮਹਿਲਾ ਦਿਵਸ ਦੇ ਸਬੰਧ ਵਿਚ 7 ਮਾਰਚ ਨੂੰ ਫਾਜਿ਼ਲਕਾ ਵਿਖੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਰਨ ਫਾਰ ਫਨ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਦੇ ਜਾਇਜੇ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਦੱਸਿਆ ਕਿ ਇਹ ਦੌੜ 7 ਮਾਰਚ 2023 ਨੂੰ ਸਵੇਰੇ 7 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੱਕ ਜਾਵੇਗੀ ਅਤੇ ਉਸਤੋਂ ਬਾਅਦ ਸਟੇਡੀਅਮ ਵਿਖੇ ਕੁਝ ਰੌਮਾਂਚਕ ਖੇਡਾਂ ਵੀ ਹੋਣਗੀਆਂ। ਉਨ੍ਹਾਂ ਨੇ ਜਿ਼ਲ੍ਹੇ ਦੀਆਂ ਮਹਿਲਾਵਾਂ ਨੂੰ ਇਸ ਮੈਰਾਥਨ ਵਿਚ ਭਾਗ ਲੈਣ ਦਾ ਸੱਦਾ ਵੀ ਦਿੱਤਾ।
ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਕਿਹਾ ਕਿ ਮਹਿਲਾਵਾਂ ਦੀ ਸਮਾਜ ਵਿਚ ਬਰਾਬਰੀ ਦੀ ਭਾਗੀਦਾਰੀ ਹੈ ਅਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਮਹਿਲਾ ਸਸ਼ਕਤੀਕਰਨ ਦੇ ਉਦੇਸ਼ ਨਾਲ ਕੌਮਾਂਤਰੀ ਮਹਿਲਾ ਦਿਵਸ ਮੌਕੇ ਇਹ ਮੈਰਾਥਨ ਕਰਵਾਈ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ਵਿਚ ਅੱਗੇ ਆ ਰਹੀਆਂ ਹਨ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ ਮੈਰਾਥਨ ਦੌਰਾਨ ਸੁਰੱਖਿਆ ਪ੍ਰਬੰਧ, ਪੀਣ ਦੇ ਪਾਣੀ, ਰਿਫਰੈਸਮੈਂਟ ਆਦਿ ਦੇ ਪ੍ਰਬੰਧ ਕਰਨ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਬੈਠਕ ਵਿਚ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਸਾਰੰਗਪ੍ਰੀਤ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਡਾ: ਕਵਿਤਾ ਸਿੰਘ, ਡੀਸੀਪੀਓ ਸ੍ਰੀਮਤੀ ਰੀਤੂ, ਪ੍ਰਦੀਪ ਗੱਖੜ, ਡੀਐਸਓ ਗੁਰਫਤਿਹ ਸਿੰਘ ਆਦਿ ਵੀ ਹਾਜਰ ਸਨ।

Categories

Recent Posts