Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ 8 ਮਾਰਚ ਨੂੰ ਹੋਵੇਗੀ ਛੁੱਟੀ: ਡਿਪਟੀ ਕਮਿਸ਼ਨਰ
- kakkar.news
- March 6, 2023
- Punjab
ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ 8 ਮਾਰਚ ਨੂੰ ਹੋਵੇਗੀ ਛੁੱਟੀ: ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 6 ਮਾਰਚ 2023 (ਸੁਭਾਸ਼ ਕੱਕੜ)
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਮਾਰਚ (ਬੁੱਧਵਾਰ) ਨੂੰ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਲੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ
Categories

Recent Posts