Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਿਰੋਜ਼ਪੁਰ ਚ ਨਸ਼ੇ ਦੀ ਓਵਰ ਡੋਜ ਨਾਲ ਨੌਜਵਾਨ ਦੀ ਮੌਤ
- kakkar.news
- March 9, 2023
- Punjab
ਫਿਰੋਜ਼ਪੁਰ ਚ ਨਸ਼ੇ ਦੀ ਓਵਰ ਡੋਜ ਨਾਲ ਨੌਜਵਾਨ ਦੀ ਮੌਤ
ਫਿਰੋਜ਼ਪੁਰ 09 ਮਾਰਚ 2023 (ਸੁਭਾਸ਼ ਕੱਕੜ)
ਪੰਜਾਬ ‘ਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਦੇ ਮਾਮਲਿਆਂ ਵਿਚ ਉਸ ਵੇਲੇ ਇਕ ਵਾਧਾ ਹੋਰ ਗਿਆ ਜਦੋਂ ਨਜ਼ਦੀਕੀ ਪਿੰਡ ਨਾਜ਼ੂ ਸ਼ਾਹ ਵਾਲਾ ਦੇ ਇਕ ਨੌਜਵਾਨ ਗੁਰਜੀਤ ਸਿੰਘ ਪੁੱਤਰ ਮੇਜਰ ਸਿੰਘ ਦੀ ਨਸ਼ੇ ਨਾਲ ਮੌਤ ਹੋ ਗਈ ਹੈ। ਗੁਰਜੀਤ ਦੀ ਮ੍ਰਿਤਕ ਦੇਹ ਫਿਰੋਜ਼ਪੁਰ ਫੀਡਰ ਨਹਿਰ ਦੇ ਕੋਲੋਂ ਮਿਲੀ ਹੈ । ਮ੍ਰਿਤਕ ਦੇ ਪਿਤਾ ਨੇ ਭਰੇ ਮਨ ਨਾਲ ਦੱਸਿਆ ਕਿ ਉਸਦਾ ਲੜਕਾ ਨਸ਼ੇ ਕਰਨ ਦਾ ਆਦਿ ਸੀ, ਜਿਸਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਰੱਖਿਆ ਸੀ । ਉਨਾਂ ਦੱਸਿਆ ਕਿ ਅਜੇ ਕੁਝ ਦਿਨ ਪਹਿਲਾਂ ਹੀ ਗੁਰਜੀਤ ਸਿੰਘ ਨੂੰ ਘਰ ਲਿਆਂਦਾ ਸੀ ਕਿ ਇਹ ਭਾਣਾ ਵਰਤ ਗਿਆ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026