Trending Now
#ਆਜ਼ਾਦੀ ਦਿਵਸ ਤੋਂ ਪਹਿਲਾਂ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ’ਤੇ GRP ਦੀ ਸਖ਼ਤ ਚੈਕਿੰਗ
#ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
#ਡਰਾਫਟ ਵੋਟਰ ਸੂਚੀ ਦੀ ਜਾਂਚ ਅਤੇ ਤਸਦੀਕ ਲਈ 16 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ
#ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਲਈ ਅਰਜ਼ੀਆਂ ਦੀ ਮੰਗ
#ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦਿਹਾਂਤ, ਪਿੰਡ ਵਿੱਚ ਸੋਗ ਦੀ ਲਹਿਰ
#ਈਮੇਲ ਰਾਹੀਂ ਧਮਕੀ ਤੋਂ ਬਾਅਦ ਫਿਰੋਜ਼ਪੁਰ ਡਿਸਟ੍ਰਿਕਟ ਕੋਰਟ ਕੰਪਲੈਕਸ ਖਾਲੀ ਕਰਵਾਇਆ
#ITI ਦੇ ਵਿਦਿਆਰਥੀ ਨਿਕਲੇ ਨਸ਼ਾ ਤਸਕਰ, ਵੱਡੀ ਮਾਤਰਾ ‘ਚ ਹੇਰੋਇਨ ਸਮੇਤ ਗ੍ਰਿਫ਼ਤਾਰ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 1 ਕਿਲੋ 253 ਗ੍ਰਾਮ ਹੈਰੋਇਨ ਸਮੇਤ 24 ਸਾਲਾ ਨੌਜਵਾਨ ਕਾਬੂ
#ਫਿਰੋਜ਼ਪੁਰ ਭਾਜਪਾ ਵਿੱਚ ਦਰਾਰਾਂ ਉੱਭਰੀਆਂ, ਬਰਖਾਸਤ ਆਗੂਆਂ ਨੇ ਟਿਕਟਾਂ ਦੀ ਵੰਡ ‘ਤੇ ਸਵਾਲ ਉਠਾਏ
#ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਸਬੰਧੀ ਅਹਿਮ ਪਹਿਲੂਆਂ ’ਤੇ ਕੀਤੀ ਗਈ ਵਿਸ਼ੇਸ਼ ਚਰਚਾ
ਪੰਜਾਬ ਪੁਲਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫਤਾਰ
- kakkar.news
- March 18, 2023
- Crime Punjab
ਪੰਜਾਬ ਪੁਲਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ 18 ਫਰਵਰੀ 2023 (ਸਿਟੀਜ਼ਨ ਵੋਇਸ)
ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਨਕੋਦਰ ਤੋਂ ਆਖਿਰ ਹਿਰਾਸਤ ‘ਚ ਲੈ ਲਿਆ ਹੈ। ਅਮ੍ਰਿਤਸਪਾਲ ਸਿੰਘ ਦੇ ਪਿੱਛੇ ਪੰਜਾਬ ਪੁਲਿਸ ਦੀਆਂ 60 ਦੇ ਕਰੀਬ ਗੱਡੀਆਂ ਸਨ, ਜਿਨ੍ਹਾਂ ਨੂੰ ਸਖਤ ਮਿਹਨਤ ਤੋਂ ਬਾਅਦ ਕਾਬੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕਰ ਕੇ ਮੈਹਤਪੁਰ ਦੇ ਥਾਣੇ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਥਾਣੇ ਨੂੰ ਸੀਲ ਕਰ ਦਿੱਤਾ ਗਿਆ ਸੀ।
Categories

Recent Posts