• October 16, 2024

ਆਗਾਮੀ ਲੋਕ ਸਭਾ ਚੋਣਾਂ ਨੂੰ ਵੇਖਦਿਆਂ ਸਵੀਪ ਪ੍ਰੋਜੈਕਟ ਤਹਿਤ ਵੋਟਰ ਜਾਗਰੂਕਤਾ ਸਾਈਕਲ ਰੈਲੀ ਦਾ ਆਯੋਜਨ ਵੋਟਰ ਬਣੋ, ਜਿੰਮੇਵਾਰ ਬਣੋ ਦੇ ਸੁਨੇਹੇ ਤਹਿਤ ਕਢੀ ਰੈਲੀ, ਵੋਟ ਦੇ ਅਧਿਕਾਰ ਬਾਰੇ ਕਰਵਾਇਆ ਜਾਣੂੰ