Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਡਾ. ਨਿਧੀ ਕੁਮੁਦ ਬਾਮਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਫਿਰੋਜ਼ਪੁਰ ਵਜੋਂ ਅਹੁਦਾ ਸੰਬਾਲੀਆਂ
- kakkar.news
- October 28, 2023
- Punjab
ਡਾ. ਨਿਧੀ ਕੁਮੁਦ ਬਾਮਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਫਿਰੋਜ਼ਪੁਰ ਵਜੋਂ ਅਹੁਦਾ ਸੰਬਾਲੀਆਂ
ਫਿਰੋਜ਼ਪੁਰ 28 ਅਕਤੂਬਰ 2023 (ਸਿਟੀਜ਼ਨਜ਼ ਵੋਇਸ)
ਅੱਜ ਡਾ. ਨਿਧੀ ਕੁਮੁਦ ਬਾਮਬਾ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਫਿਰੋਜ਼ਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ।2012 ਬੈਚ ਦੇ ਪੀਸੀਐੱਸ ਅਧਿਕਾਰੀ ਉਹ ਇਸ ਤੋਂ ਪਹਿਲਾਂ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ.) ਮੋਗਾ ਵਿਖ਼ੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਅਹੁਦਾ ਸੰਭਾਲਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਲੋਕਾਂ ਨੂੰ ਪਾਰਦਰਸ਼ੀ ਅਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਸਮੇਤ ਸਮਾਂਬੱਧ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੇ ਕੰਮ ਨੂੰ ਤਰਜੀਹ ਦਿਤੀ ਜਾਵੇਗੀ ਅਤੇ ਆਮ ਲੋਕਾਂ ਨੂੰ ਸਰਕਾਰੀ ਕੰਮਾਂ ਵਿੱਚ ਕਿਸੇ ਵੀ ਤਰਾਂ ਦੀ ਪੇ੍ਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026