• August 10, 2025

ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਵਿਖੇ ਬਣ ਰਹੀ ਲਾਇਬ੍ਰੇਰੀ ਅਤੇ ਬੱਸ ਸਟੈਂਡ ਦਾ ਅਚਨਚੇਤ ਨਿਰੀਖਣ ਕਿਹਾ, ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਉੱਚ ਗੁੱਣਵਤਾ ਵਾਲੀ ਹੋਵੇ ਤੇ ਇਸ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ