• October 16, 2024

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਬੈਠਕ ਵਿਭਾਗੀ ਅਧਿਕਾਰੀ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕਰਨ ਜਾਗਰੂਕ ਕਿਸਾਨ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਪਾਉਣ ਯੋਗਦਾਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ