Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਿਰੋਜ਼ਪੁਰ ਚ ਲਾਡੀ ਸ਼ੂਟਰ ਸ਼ੇਰ ਖਾਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ
- kakkar.news
- October 31, 2023
- Crime Punjab
ਫਿਰੋਜ਼ਪੁਰ ਚ ਲਾਡੀ ਸ਼ੂਟਰ ਸ਼ੇਰ ਖਾਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਫਿਰੋਜ਼ਪੁਰ 31 ਅਕਤੂਬਰ 2023 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਚ ਅੱਜ ਇਕ ਗੈਂਗਵਾਰ ਹੋਈ ਜਿਸ ਨੇ ਵੇਖਦਿਆਂ ਹੀ ਖੂਨੀ ਰੂਪ ਧਾਰਨ ਕਰ ਲਿਆ ਮਿਲੀ ਜਾਣਕਾਰੀ ਅਨੁਸਾਰ ਖ਼ਬਰ ਸਾਹਮਣੇ ਆ ਰਹੀ ਹੈ, ਫਿਰੋਜ਼ਪੁਰ ਦੇ ਨਜ਼ਦੀਕ ਪੈਂਦੇ ਮਨਜੀਤ ਪੈਲੇਸ ਦੇ ਕੋਲ ਇਕ ਨਿਜ਼ੀ ਸਕੂਲ ਦੇ ਕੋਲ ਕੁਜ ਅਣਪਛਾਤਿਆਂ ਦੇ ਵਲੋਂ ਗੋਲੀਆਂ ਮਾਰ ਕੇ ਇਕ ਗੈਂਗਸਟਰ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦਾ ਪੂਰਾ ਨਾਮ ਗੁਰਪ੍ਰੀਤ ਉਰਫ਼ ਲਾਡੀ ਸ਼ੂਟਰ ਸ਼ੇਰ ਖਾਂ ਦੱਸਿਆ ਜਾ ਰਿਹਾ ਹੈ।ਹਾਲਾਂਕਿ ਗੋਲੀਆਂ ਦੀ ਤਾਬੜਤੋੜ ਅਵਾਜ਼ ਸੁਣ ਕੇ ਪੁਲਿਸ ਪਾਰਟੀ ਵੀ ਮੌਕੇ ਤੇ ਪਹੁੰਚ ਗਈ, ਜਿੰਨ੍ਹਾਂ ਦੇ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਘਟਨਾ ਦੇ ਨਾਲ ਫਿਰੋਜ਼ਪੁਰ ਵਿਚ ਸਹਿਮ ਦਾ ਮਾਹੌਲ ਹੈ ਅਤੇ ਵਿਰੋਧੀ ਸਰਕਾਰ ਤੇ ਨਿਸ਼ਾਨੇ ਵਿੰਨ ਰਹੇ ਹਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026