Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
6 ਨਵੰਬਰ ਤੋਂ ਫਾਜਿ਼ਲਕਾ ਵਿਖੇ ਹੋ ਰਿਹਾ ਹੈ ਪੰਜਾਬ ਹੈਂਡੀਕਰਾਫਟ ਫੈਸਟੀਵਲ
- 87 Views
- kakkar.news
- November 3, 2023
- Punjab
6 ਨਵੰਬਰ ਤੋਂ ਫਾਜਿ਼ਲਕਾ ਵਿਖੇ ਹੋ ਰਿਹਾ ਹੈ ਪੰਜਾਬ ਹੈਂਡੀਕਰਾਫਟ ਫੈਸਟੀਵਲ
ਫਾਜਿ਼ਲਕਾ, 3 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਦੀ ਦੇਖਰੇਖ ਵਿਚ ਫਾਜਿ਼ਲਕਾ ਵਿਚ 6 ਨਵੰਬਰ ਤੋਂ 5 ਦਿਨਾਂ ਪੰਜਾਬ ਹੈਂਡੀਕਰਾਫਟ ਫੈਸਟੀਵਲ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਪ੍ਰਤਾਪ ਬਾਗ ਵਿਖੇ ਹੋਣ ਵਾਲੇ ਇਸ ਮੈਗਾ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਗੁਰਨਾਮ ਭੁੱਲਰ, ਸੁਫੀ ਗਾਇਕ ਸੁਮੰਗਲ ਅਰੋੜਾ ਵਰਗੇ ਨਾਮੀ ਗਾਇਕ ਪਹੁੰਚ ਰਹੇ ਹਨ ਜਦ ਕਿ ਕਈ ਰਾਜਾਂ ਦੀਆਂ ਸਭਿਆਚਾਰਕ ਟੀਮਾਂ ਵੀ ਇਸ ਮੇਲੇ ਦੀ ਰੌਣਕ ਨੂੰ ਚਾਰ ਚੰਨ ਲਗਾਉਣਗੀਆਂ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸਤੋਂ ਬਿਨ੍ਹਾਂ ਵੱਖ ਵੱਖ ਹਸਤਕਲਾਂ ਦੇ ਸਮਾਨ ਤੋਂ ਇਲਾਵਾ ਦਿਵਾਲੀ ਦੇ ਜਸ਼ਨਾਂ ਸਬੰਧੀ ਬਹੁਤ ਹੀ ਉਚ ਗੁਣਵਤਾ ਦੇ ਸਮਾਨ ਦੀਆਂ ਸਟਾਲਾਂ ਵੀ ਇਸ ਫੈਸਟੀਵਲ ਵਿਚ ਲੱਗਣਗੀਆਂ।
ਡਿਪਟੀ ਕਮਿਸ਼ਨਰ ਨੇ ਸਮੂਹ ਜਿ਼ਲ੍ਹਾ ਵਾਸੀਆਂ ਨੂੰ ਇਸ ਸਮਾਗਮ ਵਿਚ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਫਾਜਿ਼ਲਕਾ ਲਈ ਇਹ ਇਕ ਯਾਦਗਾਰੀ ਸਮਾਗਮ ਹੋਵੇਗੀ ਅਤੇ ਇਸ ਨਾਲ ਫਾਜਿ਼ਲਕਾ ਨੂੰ ਪ੍ਰਯਟਨ ਦੇ ਨਕਸ਼ੇ ਤੇ ਉਭਾਰਨ ਵਿਚ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਫਾਜਿ਼ਲਕਾ ਵਿਚ ਪ੍ਰਯਟਨ ਦੀਆਂ ਅਪਾਰ ਸੰਭਾਵਨਾਵਾਂ ਹਨ ਅਤੇ ਪੰਜਾਬ ਸਰਕਾਰ ਜਿ਼ਲ੍ਹੇ ਨੂੰ ਪ੍ਰਯਟਨ ਕੇਂਦਰ ਵਜੋਂ ਵਿਕਸਤ ਕਰਨ ਲਈ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਐਸਡੀਐਮ ਮਨਦੀਪ ਕੌਰ, ਕਾਰਜ ਸਾਧਕ ਅਫ਼ਸਰ ਮੰਗਤ ਰਾਮ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਗ੍ਰੈਜੁਏਟ ਵੇਲਫੇਅਰ ਐਸਸੀਏਸ਼ਨ ਤੋਂ ਰੀਤੇਸ਼ ਕੁੱਕੜ ਅਤੇ ਹੋਰ ਲੋਕ ਵੀ ਹਾਜਰ ਸਨ।

Categories

Recent Posts