Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਸਰਹੱਦੀ ਜਿ਼ਲ੍ਹੇ ਫਾਜਿ਼ਲਕਾ ਨੂੰ ਪ੍ਰਯਟਨ ਦੇ ਮੰਚ ਤੇ ਚਮਕਾਏਗਾ ਪੰਜਾਬ ਹੈਂਡੀਕਰਾਫਟ ਫੈਸਟੀਵਲ —6 ਤੋਂ 10 ਨਵੰਬਰ ਤੱਕ ਫਾਜਿਲ਼ਕਾ ਦੇ ਪ੍ਰਤਾਪ ਬਾਗ ਵਿਖੇ ਹੋ ਰਿਹਾ ਹੈ ਮੇਲਾ —ਹਸਤ ਨਿਰਮਤ ਸਮਾਨ, ਭੋਜਨ ਅਤੇ ਲੋਕ ਕਲਾਵਾਂ ਦੇ ਰੰਗ ਹੋਣਗੇ ਖਿੱਚ ਦਾ ਕੇਂਦਰ
- kakkar.news
- November 4, 2023
- Punjab
ਸਰਹੱਦੀ ਜਿ਼ਲ੍ਹੇ ਫਾਜਿ਼ਲਕਾ ਨੂੰ ਪ੍ਰਯਟਨ ਦੇ ਮੰਚ ਤੇ ਚਮਕਾਏਗਾ ਪੰਜਾਬ ਹੈਂਡੀਕਰਾਫਟ ਫੈਸਟੀਵਲ —6 ਤੋਂ 10 ਨਵੰਬਰ ਤੱਕ ਫਾਜਿਲ਼ਕਾ ਦੇ ਪ੍ਰਤਾਪ ਬਾਗ ਵਿਖੇ ਹੋ ਰਿਹਾ ਹੈ ਮੇਲਾ —ਹਸਤ ਨਿਰਮਤ ਸਮਾਨ, ਭੋਜਨ ਅਤੇ ਲੋਕ ਕਲਾਵਾਂ ਦੇ ਰੰਗ ਹੋਣਗੇ ਖਿੱਚ ਦਾ ਕੇਂਦਰ
ਫਾਜਿ਼ਲਕਾ, 4 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਸਰਹੱਦੀ ਜਿ਼ਲ੍ਹੇ ਫਾਜਿ਼ਲਕਾ ਵਿਖੇ ਪਹਿਲੀ ਵਾਰ ਹੋ ਰਹੇ ਪੰਜਾਬ ਹੈਂਡੀਕਰਾਡਟ ਫੈਸਟੀਵਲ ਵਿਚ ਜਿੱਥੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਰਾਜਾਂ ਦੀ ਕਲਾ ਦੇ ਸ਼ਾਨਦਾਰ ਰੰਗ ਵੇਖਣ ਨੂੰ ਮਿਲਣਗੇ ਉਥੇ ਹੀ ਇਸ ਮੇਲੇ ਵਿਚ ਸਥਾਨਕ ਸਮੇਤ ਪੰਜਾਬ ਦ ਵੱਖ ਵੱਖ ਜਿ਼ਲਿ੍ਹਆਂ ਤੋਂ ਹਸਤ ਨਿਰਮਤ ਸਮਾਨ ਦੀਆਂ ਸਟਾਲਾਂ ਵੀ ਵਿਸੇਸ਼ ਖਿੱਚ ਕੇਂਦਰ ਹੋਣਗੀਆਂ।
ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤ ਸਭਿਆਚਾਰ ਮਾਮਲੇ ਵਿਭਾਗ ਦ ਮੰਤਰੀ ਅਨਮੋਲ ਗਗਨ ਮਾਨ ਦੀ ਪ੍ਰੇਰਣਾ ਨਾਲ ਹੋ ਰਹੇ ਇਸ ਫੈਸਟੀਵਲ ਨਾਲ ਫਾਜਿ਼ਲਕਾ ਜਿ਼ਲ੍ਹੇ ਨੂੰ ਇਕ ਪ੍ਰਯਟਨ ਕੇਂਦਰ ਵਜੋਂ ਸਥਾਪਿਤ ਕਰਨ ਵਿਚ ਵੀ ਮਦਦ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿਚ ਦੇਬੀ ਮਖਸੂੁਸਪੁਰੀ, ਸੂਫੀ ਗਾਇਕ ਸੁਮੰਗਲ ਅਰੋੜਾ ਤੋਂ ਇਲਾਵਾ ਅਨੇਕਾਂ ਨਾਮੀ ਕਲਾਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰਣਗੇ। ਨਾਲ ਹੀ ਪੰਜਾਬ, ਹਰਿਆਣਾ, ਰਾਜਸਥਾਨ ਦੇ ਲੋਕ ਕਲਾਕਾਰ ਵੀ ਆਪਣੀਆਂ ਲੋਕ ਕਲਾਵਾਂ ਦੀ ਪੇਸ਼ਕਾਰੀ ਦੇਣਗੇ।
ਇਸ ਤੋਂ ਬਿਨ੍ਹਾਂ ਹੱਥ ਨਾਲ ਬਣੇ ਸਮਾਨ ਦੇ ਸਟਾਲ ਵਿਸੇਸ਼ ਖਿੱਚ ਦਾ ਕੇਂਦਰ ਹੋਣਗੇ ਅਤੇ ਆ ਰਹੇ ਦਿਵਾਲੀ ਦੇ ਤਿਓਹਾਰ ਦੇ ਮੱਦੇਨਜਰ ਇੱਥੋਂ ਬਹੁਤ ਹੀ ਸ਼ਾਨਦਾਰ ਸਮਾਨ ਦੀ ਖਰੀਦਦਾਰੀ ਦਾ ਮੌਕੇ ਫਾਜਿ਼ਲਕਾ ਦੇ ਲੋਕਾਂ ਨੂੰ ਮਿਲੇਗਾ।
ਇਸ ਮੌਕੇ ਹੱਥ ਨਾਲ ਬਣੇ ਆਚਾਰ, ਮੁਰੱਬੇ ਦੀਆਂ ਸਟਾਲਾਂ ਤੋਂ ਇਲਾਵਾ ਸ਼ਹਿਦ, ਫੁਲਕਾਰੀ, ਜੁੱਤੀ, ਪੰਜਾਬੀ ਸੂਟ, ਡੈਕੋਰੇਸ਼ਨ ਨਾਲ ਸੰਬੰਧਤ ਸਮਾਨ, ਵਿਸੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਤਿਆਰ ਕੀਤੇ ਸਮਾਨ, ਫਰਨੀਚਰ, ਬਾਂਸ ਤੋਂ ਬਣੇ ਸਮਾਨ, ਆਰਗੈਨਿਕ ਭੋਜਨ, ਅੰਜੀਰ ਸਟਾਲ, ਮਿੱਟੀ ਦੇ ਦੀਵੇ, ਕੱਢਾਈ ਵਰਕ, ਚਿਕਣਕਾਰੀ, ਲੇਡੀਜ਼ ਸੂਟ, ਪੁਸ਼ਤਕ ਪ੍ਰਦਰਸ਼ਨੀ ਨਾਲ ਸਬੰਧਤ ਸਟਾਲਾਂ ਵੀ ਵਿਸੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਇਸਤੋਂ ਬਿਨ੍ਹਾਂ ਵੱਖ ਵੱਖ ਰਾਜਾਂ ਦੇ ਭੋਜਨ ਇਸ ਫੈਸਟੀਵਲ ਨੂੰ ਹੋਰ ਵੀ ਦਿਲਚਸਪ ਬਣਾਉਣਗੇ।ਇਹ ਮੇਲਾ ਹਰ ਰੋਜ ਸਵੇਰੇ 11 ਵਜੇ ਤੋਂ ਰਾਤ 10 ਵਜੇ ਤੱਕ ਚੱਲਿਆ ਕਰੇਗਾ।
ਬਾਕਸ ਲਈ ਪ੍ਰਸਤਾਵਿਤ
ਪਲਾਸਟਿਕ ਮੁਕਤ ਹੋਵੇਗਾ ਫੈਸਟੀਵਲ
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਹੈਂਡੀਕਰਾਫਟ ਫੈਸਟੀਵਲ ਨੂੰ ਪਲਾਸਟਿਕ ਮੁਕਤ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਮੇਲੇ ਤੋਂ ਬਾਅਦ ਸਥਾਨਕ ਥਾਂਵਾਂ ਤੇ ਕੋਈ ਕੂੜਾ ਕਰਕਟ ਨਾ ਹੋਵੇ। ਇਸ ਲਈ ਇੱਥੇ ਸਟਾਲਾਂ ਲਗਾਉਣ ਵਾਲੇ ਲੋਕਾਂ ਨੂੰ ਵੀ ਬਕਾਇਦਾ ਪ੍ਰੇਰਿਤ ਕੀਤਾ ਜਾ ਰਿਹਾ ਹੈ।

Categories

Recent Posts