ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਖੇ ਚਲਾਉਣ ਅਤੇ ਵੇਚਣ ਦਾ ਸਮਾਂ ਨਿਰਧਾਰਿਤ
- 86 Views
- kakkar.news
- November 7, 2023
- Punjab
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਖੇ ਚਲਾਉਣ ਅਤੇ ਵੇਚਣ ਦਾ ਸਮਾਂ ਨਿਰਧਾਰਿਤ
ਫਾਜਿਲਕਾ, 7 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿਟ ਪਟੀਸ਼ਨ (ਸਿਵਲ) ਨੰ.728 ਆਫ 2015, ਮਿਤੀ 23/10/2018 ਰਾਹੀਂ ਪਾਸ ਕੀਤੇ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਫਾਜਿਲਕਾ ਡਾ ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪਟਾਖੇ ਚਲਾਉਣ ਦਾ ਸਮਾਂ ਦੀਵਾਲੀ ਮੌਕੇ 12 ਨਵੰਬਰ 2023 ਨੂੰ ਸਾਮ 8 ਵਜੇ ਤੋਂ ਸ਼ਾਮ 10 ਵਜੇ ਤੱਕ, ਗੁਰਪੂਰਬ ਮੌਕੇ 27 ਨਵੰਬਰ 2023 ਨੂੰ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਸ਼ਾਮ 9 ਵਜੇ ਤੋਂ ਸ਼ਾਮ 10 ਵਜੇ ਤੱਕ, ਕ੍ਰਿਸਮਿਸ ਮੌਕੇ 25-26 ਦਸੰਬਰ 2023 ਅਤੇ ਨਵੇਂ ਸਾਲ ਮੌਕੇ 31 ਦਸੰਬਰ 2023 ਅਤੇ 1 ਜਨਵਰੀ 2024 ਨੂੰ ਰਾਤ 11:55 ਤੋਂ ਸਵੇਰੇ 12:30 ਵਜੇ ਤੱਕ ਨਿਰਧਾਰਿਤ ਕੀਤਾ ਹੈ।
ਉਕਤ ਤਿਉਹਾਰਾਂ ਦੇ ਸਬੰਧ ਵਿੱਚ ਪਟਾਖੇ ਵੇਚਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 07 ਵਜੇ ਤੱਕ ਦਾ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਉਕਤ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਪਟਾਖੇ ਚਲਾਉਣ ਅਤੇ ਵੇਚਣ ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਦੀਵਾਲੀ, ਗੁਰਪੂਰਬ, ਕ੍ਰਿਸਮਿਸ ਅਤੇ ਨਵੇਂ

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026
शहीदी मेला–हुसैनीवाला के अवसर पर रेलवे द्वारा विशेष प्रबंध
- March 23, 2026