Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਖਾਣ ਪੀਣ ਦੀਆਂ ਵਸਤਾਂ ਦੇ ਲਏ 14 ਸੈਂਪਲ
- kakkar.news
- November 8, 2023
- Punjab
ਖਾਣ ਪੀਣ ਦੀਆਂ ਵਸਤਾਂ ਦੇ ਲਏ 14 ਸੈਂਪਲ
ਫਾਜਿ਼ਲਕਾ, 8 ਨਵੰਬਰ 2023 (ਸਿਟੀਜ਼ਨਜ਼ ਵੋਇਸ) 
ਸਿਹਤ ਵਿਭਾਗ ਦੀ ਭੋਜਨ ਸੁਰੱਖਿਆ ਟੀਮ ਵੱਲੋਂ ਤਿਓਹਾਰਾਂ ਦੇ ਮੱਦੇਨਜਰ ਖਾਣ ਪੀਣ ਦੇ ਸਮਾਨ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਿ਼ਲ੍ਹਾ ਸਿਹਤ ਅਫ਼ਸਰ ਸ੍ਰੀ ਭੁਪਿੰਦਰ ਕੁਮਾਰ ਅਤੇ ਐਫਐਸਓ ਇਸ਼ਾਨ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਜਿ਼ਲਕਾ ਅਤੇ ਅਰਨੀਵਾਲਾ ਖੇਤਰ ਵਿਚੋਂ ਖੋਆ, ਘਿਓ ਬਰਫੀ, ਗੁਲਾਬਜਾਮੁਨ, ਪਨੀਰ ਆਦਿ ਦੇ 14 ਨਮੂਨੇ ਜਾਂਚ ਲਈ ਲਏ ਗਏ ਹਨ ਅਤੇ ਲੈਬ ਨੂੰ ਭੇਜੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅੱਗੇ ਤੋਂ ਵੀ ਇਹ ਮੁਹਿੰਮ ਜਾਰੀ ਰਹੇਗੀ।ਉਨ੍ਹਾਂ ਨੇ ਭੋੋਜਨ ਪਦਾਰਥ, ਮਿਠਾਈਆਂ ਆਦਿ ਤਿਆਰ ਕਰਕੇ ਵੇਚਣ ਵਾਲਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸੁੱਧ ਸਮਾਨ ਦੀ ਹੀ ਵਿਕਰੀ ਕਰਨ ਅਤੇ ਭੋਜਨ ਤਿਆਰ ਕਰਦੇ ਸਮੇਂ ਸਫਾਈ ਅਤੇ ਹੋਰ ਭੋਜਨ ਸੁਰੱਖਿਆ ਮਾਪਦੰਡਾਂ ਦਾ ਸਖ਼ਤੀ ਨਾਲ ਪਾਲਣ ਕਰਨ
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026