Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਸੜਕਾਂ ਤੇ ਨਰਮੇ ਦੀਆਂ ਛੱਟੀਆਂ ਸੁੱਟਣ ਤੋਂ ਪ੍ਰਹੇਜ ਕਰੋ
- kakkar.news
- November 9, 2023
- Punjab
ਸੜਕਾਂ ਤੇ ਨਰਮੇ ਦੀਆਂ ਛੱਟੀਆਂ ਸੁੱਟਣ ਤੋਂ ਪ੍ਰਹੇਜ ਕਰੋ
ਫਾਜਿਲ਼ਕਾ, 9 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਫਾਜਿਲ਼ਕਾ ਦੇ ਜਿ਼ਲ੍ਹਾ ਮੈਜਿਸਟੇ੍ਰਟ ਡਾ: ਸੇਨੂ ਦੁੱਗਲ ਨੇ ਅਪੀਲ ਕੀਤੀ ਹੈ ਕਿ ਪਿੰਡਾਂ ਵਿਚ ਸੜਕਾਂ ਤੇ ਨਰਮੇ ਦੀਆਂ ਛੱਟੀਆਂ ਨਾ ਸੁੱਟੀਆਂ ਜਾਣ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਧੂੰਦ ਪੈਣੀ ਹੈ ਅਤੇ ਜੇਕਰ ਸੜਕ ਵਿਚਕਾਰ ਛੱਟੀਆਂ ਪਈਆਂ ਹੋਣਗੀਆਂ ਤਾਂ ਇਹ ਸੜਕ ਹਾਦਸਿਆਂ ਦਾ ਵੀ ਕਾਰਨ ਬਣ ਸਕਦੀਆਂ ਹਨ। ਇਸ ਤੋਂ ਬਿਨ੍ਹਾਂ ਇਹ ਛਟੀਆਂ ਆਵਾਜਾਈ ਵਿਚ ਵੀ ਰੁਕਾਵਟ ਬਣਦੀਆਂ ਹਨ। ਇਸ ਲਈ ਜਿ਼ਲ੍ਹਾ ਮੈਜਿਸਟੇ੍ਰਟ ਨੇ ਅਪੀਲ ਕੀਤੀ ਹੈ ਕਿ ਲੋਕ ਨਰਮੇ ਦੀਆਂ ਛਟੀਆਂ ਸੜਕਾਂ ਤੇ ਨਾ ਰੱਖਣ ਅਤੇ ਇੰਨ੍ਹਾਂ ਨੂੰ ਆਪਣੇ ਘਰਾਂ ਦੇ ਅੰਦਰ ਰੱਖਿਆ ਜਾਵੇ ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026