Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਜ਼ਿਲ੍ਹਾ ਪ੍ਰਸ਼ਾਸਨ 16 ਨਵੰਬਰ ਨੂੰ ਮਨਾਏਗਾ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ
- kakkar.news
- November 14, 2023
- Punjab
ਜ਼ਿਲ੍ਹਾ ਪ੍ਰਸ਼ਾਸਨ 16 ਨਵੰਬਰ ਨੂੰ ਮਨਾਏਗਾ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ
ਫਿਰੋਜ਼ਪੁਰ, 14 ਨਵੰਬਰ 2023 (ਅਨੁਜ ਕੱਕੜ ਟੀਨੂੰ)
ਦੇਸ਼ ਦੀ ਆਜ਼ਾਦੀ ਦੀ ਖਾਤਰ ਛੋਟੀ ਉਮਰ ਵਿਚ ਲਾਸਾਨੀ ਕੁਰਬਾਨੀ ਦੇਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਜੇਸ਼ ਧੀਮਾਨ ਆਈ.ਏ.ਐਸ. ਦੀ ਅਗਵਾਈ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ੋਕ ਬਹਿਲ ਸਕੱਤਰ ਰੈਡ ਕਰਾਸ ਸੁਸਾਇਟੀ ਨੇ ਦੱਸਿਆ ਕਿ ਸ਼ਹੀਦੀ ਦਿਵਸ 16 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 09 ਵਜੇ ਸਥਾਨਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਮਨਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਵੱਲੋਂ ਇਲਾਕੇ ਦੀਆਂ ਸਮੂਹ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਰਾਜਨੀਤਿਕ ਆਗੂਆਂ ਅਤੇ ਇਲਾਕਾ ਨਿਵਾਸੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣ ਦੀ ਅਪੀਲ ਕੀਤੀ ਹੈ।
Categories

Recent Posts