Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਆਪਣੀ ਜਮੀਨ ਵਿਚੋਂ ਰੇਤਾ ਕਢਵਾਉਣ ਦੇ ਚਾਹਵਾਨ ਮਾਇਨਿੰਗ ਵਿਭਾਗ ਨੂੰ ਦੇਣ ਅਰਜੀ —30 ਨਵੰਬਰ ਆਖਰੀ ਮਿਤੀ
- 70 Views
- kakkar.news
- November 22, 2023
- Punjab
ਆਪਣੀ ਜਮੀਨ ਵਿਚੋਂ ਰੇਤਾ ਕਢਵਾਉਣ ਦੇ ਚਾਹਵਾਨ ਮਾਇਨਿੰਗ ਵਿਭਾਗ ਨੂੰ ਦੇਣ ਅਰਜੀ —30 ਨਵੰਬਰ ਆਖਰੀ ਮਿਤੀ
ਫਾਜਿ਼ਲਕਾ, 22 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਫਾਜਿ਼ਲਕਾ ਜਿ਼ਲ੍ਹੇ ਦੇ ਜੋ ਲੋਕ ਆਪਣੀ ਮਾਲਕੀ ਵਾਲੀ ਜਮੀਨ ਵਿਚੋਂ ਰੇਤੇ ਦੀ ਮਾਇਨਿੰਗ ਕਰਵਾਉਣਾ ਚਾਹੁੰਦੇ ਹਨ ਉਹ ਆਪਣੀ ਪ੍ਰਤੀਬੇਨਤੀ ਦਫ਼ਤਰ ਕਾਰਜਕਾਰੀ ਇੰਜਨੀਅਰ, ਫਾਜਿ਼ਲਕਾ, ਜਲ ਨਿਕਾਸ ਕਮ ਮਾਇਨਿੰਗ ਅਤੇ ਜਿਆਲੌਜੀ ਮੰਡਲ, ਜਲ ਸ਼੍ਰੋਤ ਵਿਭਾਗ, ਪੰਜਾਬ ਦੇ ਦਫ਼ਤਰ ਕਮਰਾ ਨੰਬਰ 402, ਤੀਜੀ ਮੰਜਿਲ, ਸੀ ਬਲਾਕ, ਡੀਸੀ ਕੰਪਲੈਕਸ ਫਾf਼ਜਲਕਾ ਵਿਖੇ ਮਿਤੀ 30 ਨਵੰਬਰ 2023 ਸਮੇਤ ਰਿਕਾਰਡ ਜਮਾ ਕਰਵਾ ਸਕਦੇ ਹਨ, ਤਾਂ ਜੋ ਇਸਨੂੰ ਜਿ਼ਲ੍ਹੇ ਦੀ ਸਰਵੇ ਰਿਪੋਰਟ ਵਿਚ ਸ਼ਾਮਿਲ ਕੀਤਾ ਜਾ ਸਕੇ। ਇਹ ਜਾਣਕਾਰੀ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਅਲੋਕ ਚੌਧਰੀ ਨੇ ਦਿੱਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਫੋਨ ਨੰਬਰ 84271—63640 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Categories

Recent Posts
