Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਦੀ ਜਾਂਚ ਲਈ ਔਚਕ ਨਿਰੀਖਣ
- kakkar.news
- November 24, 2023
- Punjab
ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਦੀ ਜਾਂਚ ਲਈ ਔਚਕ ਨਿਰੀਖਣ
ਫਾਜਿਲਕਾ 24 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸ਼ੁਕਰਵਾਰ ਦੀ ਸਵੇਰ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਦੌਰਾ ਕਰਕੇ ਇੱਥੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਜੇਲ ਰੋਡ, ਰੇਲਵੇ ਸਟੇਸ਼ਨ ਰੋਡ, ਅੰਡਰ ਬ੍ਰਿਜ, ਫਾਜ਼ਿਲਕਾ ਫਿਰੋਜ਼ਪੁਰ ਰੋਡ ਆਦਿ ਥਾਵਾਂ ਤੇ ਖੁਦ ਜਾ ਕੇ ਸਫਾਈ ਵਿਵਸਥਾ ਦੀ ਪੜਤਾਲ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਸਟਾਫ ਨੂੰ ਸਖਤ ਹਦਾਇਤ ਕੀਤੀ ਕਿ ਸਫਾਈ ਵਿਵਸਥਾ ਨੂੰ ਹੋਰ ਦਰੁਸਤ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਕੂੜਾ ਨਾਲੋਂ ਨਾਲ ਚੁੱਕਿਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਵੱਖ ਵੱਖ ਕਰਕੇ ਦੇਣ ਅਤੇ ਕੁੜਾ ਨਿਰਧਾਰਤ ਥਾਵਾਂ ਤੇ ਹੀ ਸੁੱਟਿਆ ਜਾਵੇ।
Categories

Recent Posts