Trending Now
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
ਫ਼ਿਰੋਜ਼ਪੁਰ ਵਿਖੇ ਬੀਐਸਐਫ ਵੱਲੋ ਅੱਜ ਇਕ ਪਾਕਿਸਤਾਨੀ ਘੁਸਪੈਠੀਆ ਕੀਤਾ ਕਾਬੂ
- kakkar.news
- November 24, 2023
- National Punjab
ਫ਼ਿਰੋਜ਼ਪੁਰ ਵਿਖੇ ਬੀਐਸਐਫ ਵੱਲੋ ਅੱਜ ਇਕ ਪਾਕਿਸਤਾਨੀ ਘੁਸਪੈਠੀਆ ਕੀਤਾ ਕਾਬੂ
ਫ਼ਿਰੋਜ਼ਪੁਰ 24 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਬੀਐਸਐਫ ਵੱਲੋ ਅੱਜ ਇਕ ਪਾਕਿਸਤਾਨੀ ਘੁਸਪੈਠੀਆ ਕੀਤਾ ਕਾਬੂ । ਫ਼ਿਰੋਜ਼ਪੁਰ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਆ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਿਆ। ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਫੜ ਲਿਆ। ਤਲਾਸ਼ੀ ਦੌਰਾਨ ਉਸ ਪਾਸੋਂ ਇੱਕ ਮਾਚਿਸ, ਟੁੱਥ ਬਰੱਸ਼, ਪਾਸਪੋਰਟ ਸਾਈਜ਼ ਫੋਟੋ, ਦੋ ਸ਼ਨਾਖਤੀ ਕਾਰਡ, ਕੱਪੜੇ ਅਤੇ ਕੁਝ ਕਾਗਜ਼ ਬਰਾਮਦ ਹੋਏ। ਘੁਸਪੈਠੀਏ ਕੋਲੋਂ ਬਰਾਮਦ ਕੀਤੇ ਗਏ ਕਾਰਡ ਵਿੱਚ ਉਹ ਕੋਸੀ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਵਿੱਚ ਮਸ਼ੀਨ ਆਪਰੇਟਰ ਵਜੋਂ ਨੌਕਰੀ ਕਰਦਾ ਹੈ।ਸੀਮਾ ਸੁਰੱਖਿਆ ਬਲ ਦੀ 155 ਬਟਾਲੀਅਨ ਨੇ ਜੇਸੀਪੀ ਬੈਰੀਅਰ ਨੇੜੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਹੈ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026