Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫ਼ਿਰੋਜ਼ਪੁਰ ਜੇਲ ‘ਚ ਤਲਾਸ਼ੀ ਦੌਰਾਨ ਮੋਬਾਇਲ, ਚਾਰਜਰ ਅਤੇ ਡਾਟਾ ਕੇਬਲ ਹੋਇਆ ਬਰਾਮਦ।
- kakkar.news
- December 5, 2023
- Punjab
ਫ਼ਿਰੋਜ਼ਪੁਰ ਜੇਲ ‘ਚ ਤਲਾਸ਼ੀ ਦੌਰਾਨ ਮੋਬਾਇਲ, ਚਾਰਜਰ ਅਤੇ ਡਾਟਾ ਕੇਬਲ ਹੋਇਆ ਬਰਾਮਦ।
ਫ਼ਿਰੋਜ਼ਪੁਰ 5 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਫ਼ਿਰੋਜ਼ਪੁਰ ਜੇਲ ‘ਚ ਤਲਾਸ਼ੀ ਦੌਰਾਨ ਲਾਕਅੱਪ ‘ਚੋਂ ਇਕ ਟੱਚ ਸਕਰੀਨ ਮੋਬਾਇਲ, ਚਾਰਜਰ ਅਤੇ ਡਾਟਾ ਕੇਬਲ ਬਰਾਮਦ ਹੋਇਆ। ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਜੇਲ੍ਹ ਸੁਖਜਿੰਦਰ ਸਿੰਘ ਵੱਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੇ ਜੇਲ੍ਹ ਸਟਾਫ਼ ਨਾਲ ਮਿਲ ਕੇ ਤਲਾਸ਼ੀ ਦੌਰਾਨ ਜੇਲ੍ਹ ਵਿੱਚੋਂ ਇੱਕ ਟੱਚ ਸਕਰੀਨ ਮੋਬਾਇਲ ਬਰਾਮਦ ਕੀਤਾ। ਪ੍ਰਭਦੀਪ ਸਿੰਘ ਉਰਫ਼ ਬੱਬੀ ਵਾਸੀ ਪਿੰਡ ਤਖਤਮਾਲ, ਜ਼ਿਲ੍ਹਾ ਸਿਰਸਾ, ਹਰਿਆਣਾ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ ਚਾਰਜਰ ਅਤੇ ਡਾਟਾ ਕੇਬਲ ਸਮੇਤ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ। ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ ਉਕਤ ਦੋਸ਼ੀਆਂ ਖਿਲਾਫ ਥਾਣਾ ਸਿਟੀ ‘ਚ ਮਾਮਲਾ ਦਰਜ ਕਰ ਲਿਆ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026