Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਿਰੋਜ਼ਪੁਰ ਚ ਲੜਾਈ ਝਗੜੇ ਨੇ ਲਈ ਪਿਓ- ਪੁੱਤ ਦੀ ਜਾਨ
- kakkar.news
- December 6, 2023
- Crime Punjab
ਫਿਰੋਜ਼ਪੁਰ ਚ ਲੜਾਈ ਝਗੜੇ ਨੇ ਲਈ ਪਿਓ- ਪੁੱਤ ਦੀ ਜਾਨ
ਫਿਰੋਜ਼ਪੁਰ 06 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਫਿਰੋਜ਼ਪੁਰ ਚ ਅੱਜ ਇਕ ਘਰ ਵਿਚ ਪਿਓ ਪੁੱਤ ਦੀ ਲੜਾਈ ਨੇ ਹਿੰਸਕ ਰੂਪ ਲੈ ਲਿਆ ! ਅਤੇ ਪਿਓ ਪੁੱਤ ਦੋਹਾ ਨੇ ਖੁਦਕਸ਼ੀ ਕਰ ਲਈ ! ਜਿਨ੍ਹਾਂ ਦੀ ਪਹਿਚਾਣ ਰਾਜਿੰਦਰ ਧਵਨ ਅਤੇ ਰਾਹੁਲ ਧਵਨ ਵਾਸੀ ਮੋਹੱਲਾ ਧਰਮ ਪੂਰਾ ਦੇ ਨਾਂ ਵਜੋਂ ਹੋਈ ਹੈ ! ਮਿਲੀ ਜਾਣਕਾਰੀ ਮੁਤਾਬਿਕ ਰਾਜਿੰਦਰ ਧਵਨ ਜੋ ਕਿ ਪੇਸ਼ੇ ਵੱਜੋਂ ਇਕ ਸੁਨਿਆਰਾ ਵੀ ਸੀ ਅਤੇ ਨਾਲ ਨਾਲ ਦੁੱਧ ਦਾ ਕੰਮ ਵੀ ਕਰਦਾ ਸੀ ਬੀਤੀ ਰਾਤ ਉਸ ਦੀ ਘਰ ਕਿਸੇ ਨਾਲ ਲੈਣ ਦੇਣ ਕਰਕੇ ਆਪਣੇ ਹੀ ਪੁੱਤ ਨਾਲ ਲੜਾਈ ਝਗੜਾ ਹੋ ਗਿਆ ਅਤੇ ਝਗੜਾ ਇਸ ਕਦਰ ਵੱਧ ਗਿਆ ਕਿ ਇਸ ਨੇ ਇਕੋ ਘਰ ਦੇ ਦੋ ਜਿਆਂ ਦੀ ਜਾਨ ਲੈ ਲਈ! ਲੜਾਈ ਤੋਂ ਤੰਗ ਆ ਕੇ ਪਿਓ ਨੇ ਜਹਿਰ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਅਤੇ ਪੁੱਤ ਰਾਹੁਲ ਧਵਨ ਨੇ ਨਹਿਰ ਚ ਛਾਲ ਮਾਰ ਕੇ ਖੁਦਕਸ਼ੀ ਕਰ ਲਈ ! ਨਹਿਰ ਕੋਲੋਂ ਮੋਟਰਸਾਈਕਲ ਬਰਾਮਦ ਹੋ ਗਿਆ ਹੈ ਪਰ ਰਾਹੁਲ ਦੀ ਭਾਲ ਜਾਰੀ ਹੈ !
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026