• August 10, 2025

ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਹਨ ਯਤਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਲਗਾਏ ਜਾ ਰਹੇ ਨਸ਼ਿਆਂ ਖਿਲਾਫ ਜਾਗਰੂਕਤਾ ਕੈਂਪ