Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਾਜਿਲਕਾ ਪੁਲਿਸ ਵੱਲੋਂ ਜਿਲ੍ਹੇ ਅੰਦਰ ਨਸ਼ਾ ਤਸਕਰਾਂ ਖਿਲਾਫ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਭਿਆਨ ਚਲਾਇਆ
- kakkar.news
- December 9, 2023
- Punjab
ਫਾਜਿਲਕਾ ਪੁਲਿਸ ਵੱਲੋਂ ਜਿਲ੍ਹੇ ਅੰਦਰ ਨਸ਼ਾ ਤਸਕਰਾਂ ਖਿਲਾਫ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਭਿਆਨ ਚਲਾਇਆ
ਫਾਜਿਲਕਾ 9 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਮਨਜੀਤ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜ਼ਿਲਕਾ, ਸ੍ਰੀ ਸੁਬੇਗ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸ.ਡ ਫਾਜ਼ਿਲਕਾ, ਸ੍ਰੀ ਅੱਛਰੂ ਰਾਮ ਪੀ.ਪੀ.ਐਸ, ਉਪ ਕਪਤਾਨ ਪੁਲਿਸ ਸ.ਡ ਜਲਾਲਾਬਾਦ, ਸ੍ਰੀ ਅਵਤਾਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਅਬੋਹਰ (ਦਿਹਾਤੀ) ਅਤੇ ਸ੍ਰੀ ਅਰੁਣ ਮੁੰਡਨ ਪੀ.ਪੀ.ਐਸ, ਉਪ ਕਪਤਾਨ ਪੁਲਿਸ ਅਬੋਹਰ (ਸ਼ਹਿਰੀ) ਦੀ ਯੋਗ ਅਗਵਾਈ ਹੇਠ ਸਰਹੱਦ ਪਾਰ ਤੋ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਪਰਾਧੀਆਂ, ਐਨ.ਡੀ.ਪੀ.ਐਸ ਅਤੇ ਲੁੱਟਾ ਖੋਹਾਂ ਅਪਰਾਧੀਆਂ ਤੇ ਕਾਰਵਾਈ ਕਰਦੇ ਹੋਏ ਬੀ.ਐਸ.ਐਫ ਅਤੇ ਫਾਜ਼ਿਲਕਾ ਪੁਲਿਸ ਵੱਲੋਂ ਸਾਂਝਾ ਸਰਚ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਭਿਆਨ ਚਲਾਇਆ ਗਿਆ।
ਜਿਸ ਦੇ ਤਹਿਤ ਬੀਐਸਐਫ ਅਤੇ ਫਾਜ਼ਿਲਕਾ ਪੁਲਿਸ ਦੇ 286 ਜਵਾਨਾਂ ਦੀਆ ਵੱਖ ਵੱਖ 26 ਟੀਮਾਂ ਬਣਾ ਕੇ ਸ.ਡ ਫਾਜ਼ਿਲਕਾ ਅਤੇ ਸ.ਡ ਜਲਾਲਾਬਾਦ ਦੇ ਏਰੀਆਂ ਵਿੱਚ ਪੈਂਦੀਆਂ ਢਾਣੀਆਂ (ਬਹਿਕਾਂ), ਡੇਰੇ ਅਤੇ ਘਰਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਸ.ਡ ਅਬੋਹਰ ਦਿਹਾਤੀ ਅਤੇ ਸ.ਡ ਅਬੋਹਰ ਸ਼ਹਿਰੀ ਵਿੱਚ ਪੈਂਦੇ ਡਰੱਸ ਹੋਟਸਪੇਟ ਏਰੀਆਂ ਦੀ ਚੈਕਿੰਗ ਗਈ। ਕਰੀਬ 06 ਸ਼ੱਕੀ ਵਿਅਕਤੀ ਰਾਊਡ-ਅੱਪ ਕੀਤੇ ਗਏ, ਜਿਹਨਾਂ ਦੌਰਾਨੇ ਪੁੱਛ-ਗਿੱਛ ਛੱਡਿਆ ਗਿਆ।

Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026