Trending Now
#ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਐੱਸ.ਆਈ.ਆਰ.-2026 ਸਬੰਧੀ ਮੀਟਿੰਗ
#ਫਿਰੋਜ਼ਪੁਰ ਪੁਲਿਸ ਵੱਲੋਂ 43 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕਾਬੂ
#फिरोजपुर रेल मंडल: प्रगति और उपलब्धियों का सप्ताह।
#फिरोजपुर मंडल द्वारा ‘रेलवन ऐप’ का व्यापक प्रचार-प्रसार।
#ਪੀ.ਏ.ਯੂ.-ਕੇ.ਵੀ.ਕੇ. ਵੱਲੋਂ ਸਬਜ਼ੀਆਂ ਦੀ ਫ਼ਲ ਦੀ ਮੱਖੀ ਦੀ ਸਰਵਪੱਖੀ ਰੋਕਥਾਮ ਸੰਬੰਧੀ ਖੇਤ ਦਿਵਸ ਮਨਾਇਆ ਗਿਆ
#– ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਯੋਗ ਦਿਵਸ ਵਿੱਚ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ
#रेलयात्रियों की सविधा के लिए ट्रेनों में लगेंगे अतिरिक्त कोच।
#ਸਖਤ ਮਿਹਨਤ ਅਤੇ ਸਕਾਰਾਤਮਕ ਸੋਚ ਨਾਲ ਹੀ ਸਫ਼ਲਤਾ ਸੰਭਵ – ਦੀਪਸ਼ਿਖਾ ਸ਼ਰਮਾ
#ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਇਕੱਠੀ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਵਿਲੱਖਣ ਪਹਿਲ
#ਫਿਰੋਜ਼ਪੁਰ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
13 ਤੇ 14 ਦਸੰਬਰ 2023 ਨੂੰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਨਿਪਟਾਰਾ
- 124 Views
- kakkar.news
- December 11, 2023
- Punjab
13 ਤੇ 14 ਦਸੰਬਰ 2023 ਨੂੰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਨਿਪਟਾਰਾ
ਫਾਜ਼ਿਲਕਾ, 11 ਦਸੰਬਰ 2023(ਸਿਟੀਜ਼ਨਜ਼ ਵੋਇਸ)
ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ,ਫਾਜਿਲਕਾ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ 13 ਦਸੰਬਰ 2023 ਤੋਂ 14 ਦਸੰਬਰ 2023 ਤੱਕ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ਵਿਖੇ ਫੌਜ ਵੱਲੋਂ ਸਿੱਖ ਲਾਈਟ ਇਨਫੈਂਟਰੀ ਰਿਕਾਰਡ ਦਫਤਰ ਫਤਿਹਗੜ (ਯੂਪੀ) ਵੱਲੋਂ ਮਾਹਿਰਾਂ ਦੀ ਇੱਕ ਟੀਮ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ( ਨੇੜੇ ਸਾਰਾਗੜੀ ਗੁਰੁਦਆਰਾ ਸਾਹਿਬ) ਵਿਖੇ ਪਹੁੰਚ ਰਹੀ ਹੈ।
ਇਹਨਾਂ ਦੋਨਾਂ ਦਿਨਾਂ ਦੌਰਾਨ ਇਸ ਟੀਮ ਵੱਲੋਂ ਜਿਲ੍ਹਾ ਫਾਜਿਲਕਾ, ਫਿਰੋਜ਼ਪੁਰ ਅਤੇ ਤਰਨਤਾਰਨ ਨਾਲ ਸਬੰਧਿਤ ਸਿੱਖ ਲਾਈਟ ਇਨਫੈਟਰੀ ਰੈਜੀਂਮੈਂਟ ਦੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀਆਂ ਰਿਕਾਰਡ ਦਫਤਰ/ ਪੈਨਸ਼ਨ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਉਹਨਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਕੇਵਲ ਸਿੱਖ ਲਾਈਟ ਇਨਫੈਟਰੀ ਰੈਜੀਂਮੈਂਟ ਦੇ ਸਾਬਕਾਂ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਰਿਕਾਰਡ ਦਫਤਰ ਨਾਲ ਸਬੰਧਤ/ ਪੈਨਸ਼ਨ ਜਾਂ ਕੋਈ ਹੋਰ ਸਮੱਸਿਆ ਹੋਵੇ ਜਾਂ ਕੋਈ ਕੇਸ ਪੈਡਿੰਗ ਹੋਵੇ, ਇਸ ਮੌਕੇ ਤੇ ਆਪਣੇ ਫੌਜ਼ ਅਤੇ ਸਿਵਲ ਦੇ ਸਬੰਧਤ ਦਸਤਾਵੇਜ਼ਾ ਸਮੇਤ ਮਿਤੀ 13 ਅਤੇ 14 ਦਸੰਬਰ ਨੂੰ ਸਵੇਰੇ 9:00 ਵਜੇ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ਵਿਖੇ ਪਹੁੰਚ ਕੇ ਇਸ ਮੌਕੇ ਦਾ ਲਾਭ ਲੈ ਸਕਦੇ ਹਨ।

Categories

Recent Posts
- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026