Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫਿਰੋਜ਼ਪੁਰ ਰੇਂਜ਼ STF ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ ਦੋਸ਼ੀ ਨੂੰ 200 ਗ੍ਰਾਮ ਹੈਰੋਇੰਨ ਸਮੇਤ ਕੀਤਾ ਗ੍ਰਿਫਤਾਰ
- 115 Views
- kakkar.news
- December 13, 2023
- Crime Punjab
ਫਿਰੋਜ਼ਪੁਰ ਰੇਂਜ਼ STF ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ ਦੋਸ਼ੀ ਨੂੰ 200 ਗ੍ਰਾਮ ਹੈਰੋਇੰਨ ਸਮੇਤ ਕੀਤਾ ਗ੍ਰਿਫਤਾਰ
ਫ਼ਿਰੋਜ਼ਪੁਰ 13 ਦਸੰਬਰ 2023(ਅਨੁਜ ਕੱਕੜ ਟੀਨੂੰ)
ਸ਼੍ਰੀ ਵਿਸ਼ਾਲਜੀਤ ਸਿੰਘ ਪੀ.ਪੀ.ਐਸ. ਏ.ਆਈ.ਜੀ ਐਸ.ਟੀ.ਐਫ. ਫਿਰੋਜਪੁਰ ਰੇਂਜ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀ ਰਾਜਬੀਰ ਸਿੰਘ ਪੀ.ਪੀ.ਐਸ., ਡੀ.ਐਸ.ਪੀ., ਐਸ.ਟੀ.ਐਫ. ਫਿਰੋਜਪੁਰ ਰੇਂਜ ਜੀ ਦੀ ਯੋਗ ਅਗਵਾਈ ਹੇਠ ਸ:ਥ ਸਤਪਾਲ 107/ਫਿਰੋਜਪੁਰ ਰੇਂਜ ਵੱਲੋ ਸਮੇਤ ਸਾਥੀ ਕਰਮਚਾਰੀਆਂ ਦੇ ਮੇਜਰ ਸਿੰਘ ਪੁੱਤਰ ਮੋਹਣ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਪਿੰਡ ਅਹਿਮਦ ਢੰਡੀ ਢਾਣੀ ਅਨੋਖ ਸਿੰਘ ਵਾਲੀ ਥਾਣਾ ਲੱਖੋ ਕੇ ਬਹਿਰਾਮ ਉਮਰ ਕਰੀਬ 39 ਸਾਲ ਪਾਸੋ 200 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਇਸਦੇ ਖਿਲਾਫ ਮੁਕੱਦਮਾ ਨੰਬਰ 382 ਮਿਤੀ 12-12-2023 ਅ/ਧ 21 ਐਨ.ਡੀ.ਪੀ.ਐਸ. ਐਕਟ, ਥਾਣਾ ਐਸ.ਟੀ.ਐਫ. ਫੇਜ-4 ਮੋਹਾਲੀ ਜਿਲ੍ਹਾ ਐਸ.ਏ.ਐਸ. ਨਗਰ ਦਰਜ਼ ਕੀਤਾ ਗਿਆ ਹੈ।ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਮੁਕੱਦਮਾ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ।ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ।
Categories

Recent Posts
