Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਫਿਰ ਦੇਰ ਰਾਤ ਦਿਖਾਈ ਦਿਤਾ ਇਕ ਡਰੋਨ।
- kakkar.news
- December 16, 2023
- Crime Punjab
ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਫਿਰ ਦੇਰ ਰਾਤ ਦਿਖਾਈ ਦਿਤਾ ਇਕ ਡਰੋਨ।
ਫ਼ਿਰੋਜ਼ਪੁਰ 16 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਦੇਰ ਰਾਤ ਡਰੋਨ ਦੀ ਹਰਕਤ ਦੇਖੀ ਗਈ। ਸੂਤਰਾਂ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੇ ਬੀਓਪੀ ਮਾਬੋਕੇ ਦੇ ਇਲਾਕੇ ਵਿੱਚ ਡਿਊਟੀ ‘ਤੇ ਤਾਇਨਾਤ ਬੀ.ਐਸ.ਐਫ. ਦੇਰ ਰਾਤ ਜਿਵੇਂ ਹੀ ਸੈਨਿਕਾਂ ਨੇ ਪਾਕਿਸਤਾਨ ਤੋਂ ਆਉਂਦੇ ਡਰੋਨ ਦੀ ਹਰਕਤ ਵੇਖੀ ਤਾਂ ਉਨ੍ਹਾਂ ਨੇ ਇਸ ‘ਤੇ ਕਰੀਬ 14 ਰਾਉਂਡ ਫਾਇਰ ਕੀਤੇ ਅਤੇ ਡਰੋਨ ਗਾਇਬ ਹੋ ਗਿਆ। ਬੀਐਸਐਫ ਵੱਲੋਂ ਅੱਜ ਸਵੇਰ ਤੋਂ ਹੀ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਤੋਂ ਆਏ ਡਰੋਨ ਨੇ ਕੋਈ ਨਸ਼ੀਲੇ ਪਦਾਰਥ ਆਦਿ ਭਾਰਤੀ ਸਰਹੱਦ ਵਿੱਚ ਸੁੱਟਿਆ ਹੈ? ਖ਼ਬਰ ਲਿਖੇ ਜਾਣ ਤੱਕ ਬੀ.ਐਸ.ਐਫ. ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026