Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਫਿਰੋਜ਼ਪੁਰ ਚ 50 ਲੱਖ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
- 141 Views
- kakkar.news
- December 17, 2023
- Crime Punjab
ਫਿਰੋਜ਼ਪੁਰ ਚ 50 ਲੱਖ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਫਿਰੋਜ਼ਪੁਰ 17 ਦਸੰਬਰ 2023 (ਸਿਟੀਜਨਜ ਵੋਇਸ)
ਸੀ.ਆਈ.ਏ. ਸਟਾਫ ਦੀ ਪੁਲਸ ਨੇ ਸੂਚਨਾ ਦੇ ਆਧਾਰ ‘ਤੇ ਇਕ ਤਸਕਰ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ। ਸਟਾਫ਼ ਦੇ ਏ.ਐਸ.ਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੁਰਿੰਦਰ ਸਿੰਘ ਵਾਸੀ ਪਿੰਡ ਅਲਗੋ ਕਲਾਂ ਜ਼ਿਲ੍ਹਾ ਤਰਨਤਾਰਨ ਵੱਡੀ ਪੱਧਰ ‘ਤੇ ਹੈਰੋਇਨ ਵੇਚਦਾ ਹੈ ਅਤੇ ਇਸ ਸਮੇਂ ਉਹ ਆਪਣੇ ਗਾਹਕਾਂ ਦੀ ਉਡੀਕ ਵਿੱਚ ਪਿੰਡ ਸਾਂਦੇ ਹਾਸ਼ਮ ਨੇੜੇ ਘੁੰਮ ਰਿਹਾ ਹੈ। ਏਐਸਆਈ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਪਿੰਡ ਸੰਡੇ ਹਾਸ਼ਮ ਨੇੜੇ ਨਾਕਾ ਲਾਇਆ ਹੋਇਆ ਸੀ ਅਤੇ ਜਦੋਂ ਇੱਕ ਸਕਾਰਪੀਓ ਵਿੱਚ ਆ ਰਹੇ ਸੁਰਿੰਦਰ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 101 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਥਾਣਾ ਕੁਲਗੜ੍ਹੀ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
Categories

Recent Posts

