Trending Now
#ਕੌਮੀ ਲੋਕ ਅਦਾਲਤ ਵਿੱਚ 12994 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ।
#ਜ਼ਿਲ੍ਹੇ ਵਿੱਚ ਚੋਣਾਂ ਦੇ ਮੱਦੇਨਜ਼ਰ 14 ਤੋਂ 15 ਦਸੰਬਰ 2025 ਸਵੇਰੇ 10:00 ਵਜੇ ਤੱਕ “ਡਰਾਈ ਡੇ” ਘੋਸ਼ਿਤ
#ਸਿੱਖਿਆ ਵਿਭਾਗ ਵੱਲੋਂ 20 ਦਸੰਬਰ ਨੂੰ ਮੈਗਾ ਪੀ.ਟੀ.ਐਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਟ੍ਰੇਨਿੰਗਾਂ ਦੀ ਸ਼ੁਰੂਆਤ ਕੀਤੀ
#ਨਵੇਂ ਦਾਖਲਿਆਂ ਤੇ ਗਰਾਂਟਾਂ ਸਬੰਧੀ ਬੀਪੀਈਓ ਫ਼ਿਰੋਜ਼ਪੁਰ-1 ਵੱਲੋਂ ਸਕੂਲ ਮੁਖੀਆਂ ਨਾਲ ਮੀਟਿੰਗ
#ਫਿਰੋਜ਼ਪੁਰ ਕੇਂਦਰੀ ਜੇਲ ’ਚ ਤਲਾਸ਼ੀ ਦੌਰਾਨ ਮੋਬਾਈਲ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ
#ਯੂਨੀਅਨ ਬੈਂਕ ਆਫ ਇੰਡੀਆ ਦੀ ਨਵੀਂ ਬਣੀ ਸ਼ਾਖਾ ਦਾ ਉਦਘਾਟਨ
#ਵੁਈ ਆਰ ਵਨ ਸੰਗਠਨ ਵੱਲੋਂ ਇੱਕ ਤੂਫਾਨੀ ਮਹੀਨਾਵਾਰ ਮੀਟਿੰਗ ਕੀਤੀ ਗਈ।
#ਫਿਰੋਜ਼ਪੁਰ ਵਿੱਚ ਲੁਟੇਰਿਆਂ ਦੇ ਹੌਸਲੇ ਬੁਲੰਦ, ਦਿਨਦਿਹਾੜੇ ਖੋਹ ਦੀ ਵਾਰਦਾਤ
#फिरोजपुर मंडल द्वारा कोहरे के दौरान रेलगाड़ियों की समयपालानता को बनाए रखने के लिए कई कदम उठाए गए है
#ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫ਼ਿਰੋਜ਼ਪੁਰ ‘ਚ ਡਿਊਟੀ ਤੋਂ ਵਾਪਸ ਆਉਂਦੇ ਐਸ.ਡੀ.ਓ ਤੇ ਹਮਲਾਵਰਾਂ ਨੇ ਹਮਲਾ ਕਰਕੇ ਤੋੜੇ ਕਾਰ ਦੇ ਸ਼ੀਸ਼ੇ
- 149 Views
- kakkar.news
- December 19, 2023
- Crime Punjab
ਫ਼ਿਰੋਜ਼ਪੁਰ ‘ਚ ਡਿਊਟੀ ਤੋਂ ਵਾਪਸ ਆਉਂਦੇ ਐਸ.ਡੀ.ਓ ਤੇ ਹਮਲਾਵਰਾਂ ਨੇ ਹਮਲਾ ਕਰਕੇ ਤੋੜੇ ਕਾਰ ਦੇ ਸ਼ੀਸ਼ੇ
ਫ਼ਿਰੋਜ਼ਪੁਰ 19 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਫ਼ਿਰੋਜ਼ਪੁਰ ‘ਚ ਐਸ.ਡੀ.ਓ. ਹੈੱਡਵਰਕਸ ਇਰੀਗੇਸ਼ਨ ਰਜਿੰਦਰ ਪਾਲ ਗੋਇਲ ‘ਤੇ, ਕੈਨਾਲ ਕਲੋਨੀ ਨੇੜੇ ਡਿਊਟੀ ਤੋਂ ਵਾਪਸ ਆਉਂਦੇ ਸਮੇਂ ਤਿੰਨ ਤੋਂ ਚਾਰ ਹਮਲਾਵਰਾਂ ਨੇ ਹਮਲਾ ਕਰਕੇ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਐਸ.ਡੀ.ਓ ਹੈੱਡਵਰਕਸ ਇਰੀਗੇਸ਼ਨ ਰਜਿੰਦਰ ਪਾਲ ਗੋਇਲ ਗੰਭੀਰ ਜ਼ਖ਼ਮੀ ਹੋ ਗਏ। ਜਿੰਨ੍ਹਾਂ ਦਾ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਘਾਇਲ ਹਾਲਤ ਚ ਐਸ.ਡੀ.ਓ ਰਾਜਿੰਦਰ ਪਾਲ ਗੋਇਲ ਨੇ ਦੱਸਿਆ ਕਿ ਡਿਊਟੀ ਤੋਂ ਆਉਂਦਿਆਂ ਹੀ ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਸਰਕਾਰੀ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਤਲਵਾਰ ਨਾਲ ਸਿਰ ‘ਤੇ ਵਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਹਨਾਂ ਦੀ ਮੰਗ ਹੈ ਕਿ ਪੁਲਿਸ ਹਮਲਾਵਰਾਂ ਨੂੰ ਜਲਦ ਤੋਂ ਜਲਦ ਫੜੇ ਅਤੇ ਇਨਸਾਫ਼ ਦਿਵਾਵੇ।
Categories

Recent Posts