Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
30 ਦਸੰਬਰ ਨੂੰ ਫਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ
- kakkar.news
- December 29, 2023
- Punjab Technology
30 ਦਸੰਬਰ ਨੂੰ ਫਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ
ਫਿਰੋਜ਼ਪੁਰ 29 ਦਸੰਬਰ 2023 (ਅਨੁਜ ਕੱਕੜ ਟੀਨੂੰ)
ਬਿਜਲੀ ਵਿਭਾਗ ਫਿਰੋਜ਼ਪੁਰ ਕੈਂਟ ਦੇ ਐੱਸ.ਡੀ.ਓ ਸ੍ਰੀ. ਸੁਖਦੇਵ ਸਿੰਘ ਵਲੋਂ ਇਕ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਕਲ ਮਿਤੀ 30 /12 /2023 ਦਿਨ ਸ਼ਨੀਵਾਰ ਨੂੰ 220 ਕੇ . ਵੀ ਸਬ ਸਟੇਸ਼ਨ ਫਿਰੋਜ਼ਪੁਰ ਕੈਂਟ 132 ਕੇ . ਵੀ ਬਸ -ਬਾਰ ਦੀ ਜਰੂਰੀ ਮੇਨਟੇਨੈਸ਼ ਹੋਣ ਕਾਰਨ ਸਵੇਰੇ 9.00 ਵਜੇ ਤੋਂ ਸਾਮ 5.00 ਵਜੇ ਤੱਕ 7 ਨੰ. ਚੁੰਗੀ, ਸੰਤ ਲਾਲ ਰੋਡ, ਸੋਢੀ ਰੋਡ, ਮਾਲ ਰੋਡ, ਝੋਕ ਰੋਡ, ਗਲੀ ਨੰ.4 ਲਾਲ ਕੁੜਤੀ ਬਾਜ਼ਾਰ ਗਲੀ ਨੰ. 1, 2,3,4,5,6,7,8,9, ਬਾਜ਼ਾਰ ਨੰ. 1,2,3,4,5,6,7, ਕੋਰਟ ਕੰਪਲੈਕਸ ,ਡੀ .ਸੀ . ਕੰਪਲੈਕਸ਼, ਖਲਾਸੀ ਲਾਈਨ, ਗਵਾਲ ਮੰਡੀ, ਰੇਲਵੇ ਪੁੱਲ, ਬਾਜ ਵਾਲਾ ਚੌਕ, ਖੂਹ ਚਾਹ ਪਾਰਸੀਆਂ, ਸੀਟੀ ਰਿਜੋਰਟ ਪੈਲਸ, ਪਿੰਡ ਸਤੀਏ ਵਾਲਾ, ਪਿੰਡ ਮੋਹਕਮ ਖਾਂ ਵਾਲਾ ਅਤੇ ਜੀਰਾ ਰੋਡ ਆਦਿ ਬੰਦ ਰਹੇਗਾ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026